10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਪੰਜਾਬ ਯੂਨੀਵਰਸਿਟੀ 'ਤੇ ਕੇਂਦਰ ਦਾ ਨਵਾਂ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ, 7 ਨਵੰਬਰ-ਪੰਜਾਬ ਯੂਨੀਵਰਸਿਟੀ 'ਤੇ ਕੇਂਦਰ ਦਾ ਨਵਾਂ ਨੋਟੀਫਿਕੇਸ਼ਨ ਜਾਰੀ ਹੋਇਆ...

ਅਜੀਤ ਡੈਸਕ 07-11-2025

ਚੰਡੀਗੜ੍ਹ, 7 ਨਵੰਬਰ-ਪੰਜਾਬ ਯੂਨੀਵਰਸਿਟੀ 'ਤੇ ਕੇਂਦਰ ਦਾ ਨਵਾਂ ਨੋਟੀਫਿਕੇਸ਼ਨ ਜਾਰੀ ਹੋਇਆ ਹੈ। ਇਸ ਦੌਰਾਨ ਕਿਹਾ ਹੈ ਕਿ ਸਿੰਡੀਕੇਟ ਤੇ ਸੈਨੇਟ ਬਰਕਰਾਰ ਰਹਿਣਗੇ। ਇਹ ਭੰਗ ਨਹੀਂ ਹੋਣਗੇ। ਕੇਂਦਰੀ ਸਿੱਖਿਆ ਮੰਤਰਾਲੇ ਨੇ ਵਿਦਿਆਰਥੀਆਂ ਦੀਆਂ ਮੰਗਾਂ ਮੰਨ ਲਈਆਂ ਹਨ।  

 

ਪਿਛਲੀ ਖ਼ਬਰ 2025 ਮਹਿਲਾ ਵਿਸ਼ਵ ਕੱਪ ਦੀ ਸਫਲਤਾ ਤੋਂ ਬਾਅਦ, ਆਈ.ਸੀ.ਸੀ. ਨੇ ਟੂਰਨਾਮੈਂਟ ਦੇ 2029 ਐਡੀਸ਼ਨ ਨੂੰ 10 ਟੀਮਾਂ ਤੱਕ ਵਧਾਉ... ਅਗਲੀ ਖ਼ਬਰ ਰਾਹੁਲ ਗਾਂਧੀ ਲੋਕਾਂ ਨੂੰ ਵੋਟ ਚੋਰੀ ਮਾਮਲੇ 'ਤੇ ਗੁੰਮਰਾਹ ਕਰ ਰਹੇ - ਸਾਂਸਦ ਮਨੋਜ ਤਿਵਾੜੀ