23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-11-2025

ਅਟਾਰੀ-ਵਾਹਗਾ ਬਾਰਡਰ ਰਾਹੀਂ ਭਾਰਤ ਪਰਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ

ਅਟਾਰੀ (ਅੰਮ੍ਰਿਤਸਰ), 9 ਨਵੰਬਰ - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜੋ ਸਿੱਖ ਜਥੇ ਨਾਲ ਪਾਕਿਸਤਾਨ ਗਏ...

ਅਜੀਤ ਡੈਸਕ 09-11-2025

 ਅਟਾਰੀ (ਅੰਮ੍ਰਿਤਸਰ), 9 ਨਵੰਬਰ - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜੋ ਸਿੱਖ ਜਥੇ ਨਾਲ ਪਾਕਿਸਤਾਨ ਗਏ ਹੋਏ ਸਨ, ਅਟਾਰੀ-ਵਾਹਗਾ ਬਾਰਡਰ ਰਾਹੀਂ ਭਾਰਤ ਪਰਤੇ। ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਪਾਕਿਸਤਾਨ ਸਥਿਤ ਸ੍ਰੀ ਕਰਤਾਰਪੁਰ ਸਾਹਿਬ ਗਏ ਸਨ।

ਪਿਛਲੀ ਖ਼ਬਰ "ਮੁਸਲਮਾਨ, ਈਸਾਈ, ਕੋਈ ਵੀ ਸੰਪਰਦਾ, ਸੰਘ ਵਿਚ ਆ ਸਕਦਾ ਹੈ ਪਰ ਆਪਣੀ ਅਲੱਗਤਾ ਨੂੰ ਦੂਰ ਰੱਖੋ" - ਮੋਹਨ ਭਾਗਵਤ ਅਗਲੀ ਖ਼ਬਰ ਰਾਸ਼ਟਰ ਨੇ ਆਤਮਨਿਰਭਰ ਭਾਰਤ ਪ੍ਰਾਪਤ ਕਰਨ ਦਾ ਸੰਕਲਪ ਲਿਆ ਹੈ - ਪ੍ਰਧਾਨ ਮੰਤਰੀ ਮੋਦੀ