24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2025

ਨੌਕਰੀ ਦੇ ਬਦਲੇ ਜ਼ਮੀਨ ਮਾਮਲਾ:ਅਦਾਲਤ 4 ਦਸੰਬਰ ਨੂੰ ਸੁਣਾਏਗੀ ਆਪਣਾ ਫ਼ੈਸਲਾ

ਨਵੀਂ ਦਿੱਲੀ, 10 ਨਵੰਬਰ - ਰਾਊਜ਼ ਐਵੇਨਿਊ ਅਦਾਲਤ ਨੇ ਅੱਜ ਨੌਕਰੀ ਦੇ ਬਦਲੇ ਜ਼ਮੀਨ ਭ੍ਰਿਸ਼ਟਾਚਾਰ ਮਾਮਲੇ ਵਿਚ ਦੋਸ਼ ਤੈਅ ਕਰਨ ਦੇ ਹੁਕਮ ਨੂੰ ਮੁਲਤਵੀ ਕਰ ਦਿੱਤਾ ਹੈ। ਅਦਾਲਤ 4 ਦਸੰਬਰ ਨੂੰ ਇਸ...

ਅਜੀਤ ਡੈਸਕ 10-11-2025

ਨਵੀਂ ਦਿੱਲੀ, 10 ਨਵੰਬਰ - ਰਾਊਜ਼ ਐਵੇਨਿਊ ਅਦਾਲਤ ਨੇ ਅੱਜ ਨੌਕਰੀ ਦੇ ਬਦਲੇ ਜ਼ਮੀਨ ਭ੍ਰਿਸ਼ਟਾਚਾਰ ਮਾਮਲੇ ਵਿਚ ਦੋਸ਼ ਤੈਅ ਕਰਨ ਦੇ ਹੁਕਮ ਨੂੰ ਮੁਲਤਵੀ ਕਰ ਦਿੱਤਾ ਹੈ। ਅਦਾਲਤ 4 ਦਸੰਬਰ ਨੂੰ ਇਸ ਮਾਮਲੇ ਵਿਚ ਆਪਣਾ ਹੁਕਮ ਸੁਣਾਏਗੀ। ਸੀ.ਬੀ.ਆਈ. ਨੇ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ, ਰਾਬੜੀ ਦੇਵੀ, ਮੀਸਾ ਭਾਰਤੀ, ਤੇਜਸਵੀ ਯਾਦਵ, ਹੇਮਾ ਯਾਦਵ, ਤੇਜ ਪ੍ਰਤਾਪ ਯਾਦਵ ਅਤੇ ਹੋਰ ਮੁਲਜ਼ਮਾਂ ਵਿਰੁੱਧ ਦੋਸ਼ ਪੱਤਰ ਦਾਇਰ ਕੀਤੇ ਸਨ।

ਪਿਛਲੀ ਖ਼ਬਰ ਮੁੱਲਾਂਪੁਰ ਬੈਰੀਅਰ ’ਤੇ ਚੰਡੀਗੜ੍ਹ ਪੁਲਿਸ ਵਲੋਂ ਗੱਡੀਆਂ ਦੀ ਚੈਕਿੰਗ ਅਗਲੀ ਖ਼ਬਰ ਜਸਵੀਰ ਸਿਂਘ ਗੜ੍ਹੀ ਅੱਜ ਕਰਨਗੇ ਰਾਜਪਾਲ ਪੰਜਾਬ ਨਾਲ ਮੁਲਾਕਾਤ