24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2025

ਬਿਕਰਮ ਸਿੰਘ ਮਜੀਠੀਆ 'ਤੇ ਨਹੀਂ ਤੈਅ ਹੋ ਸਕੇ ਦੋਸ਼, ਅਗਲੀ ਸੁਣਵਾਈ ਕੱਲ੍ਹ

ਐੱਸ. ਏ. ਐੱਸ. ਨਗਰ, 10 ਨਵੰਬਰ (ਕਪਿਲ ਵਧਵਾ) - ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਗ੍ਰਿਫ਼ਤਾਰ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼...

ਅਜੀਤ ਡੈਸਕ 10-11-2025

ਐੱਸ. ਏ. ਐੱਸ. ਨਗਰ, 10 ਨਵੰਬਰ (ਕਪਿਲ ਵਧਵਾ) - ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਗ੍ਰਿਫ਼ਤਾਰ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਅੱਜ ਮੁਹਾਲੀ ਅਦਾਲਤ ਵਿਖੇ ਦੋਸ਼ ਤੈਅ ਨਹੀਂ ਹੋ ਸਕੇ ਹਨ। ਦਰਅਸਲ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਤੇ ਹਾਈ ਕੋਰਟ ਵਿਖੇ ਸੁਣਵਾਈ ਅੱਜ ਹੋਣ ਕਾਰਨ, ਉਨ੍ਹਾਂ ਦੇ ਬਚਾਅ ਪੱਖ ਦੇ ਵਕੀਲ ਅਤੇ ਜਾਂਚ ਅਧਿਕਾਰੀ ਮੁਹਾਲੀ ਅਦਾਲਤ ਵਿਚ ਹਾਜ਼ਰ ਨਹੀਂ ਹੋ ਸਕੇ, ਅਦਾਲਤ ਨੇ ਅਗਲੀ ਸੁਣਵਾਈ ਕੱਲ੍ਹ ਰੱਖੀ ਹੈ।

ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਬਚਾਓ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਤੇ ਮਜ਼ਦੂਰ ਵਲੋਂ ਚੰਡੀਗੜ੍ਹ ਵੱਲ ਨੂੰ ਕੂਚ ਅਗਲੀ ਖ਼ਬਰ ਮੁੱਲਾਂਪੁਰ ਬੈਰੀਅਰ ’ਤੇ ਚੰਡੀਗੜ੍ਹ ਪੁਲਿਸ ਵਲੋਂ ਗੱਡੀਆਂ ਦੀ ਚੈਕਿੰਗ