24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2025

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਬਚਾਓ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਤੇ ਮਜ਼ਦੂਰ ਵਲੋਂ ਚੰਡੀਗੜ੍ਹ ਵੱਲ ਨੂੰ ਕੂਚ

ਚੰਡੀਗੜ੍ਹ, 10 ਨਵੰਬਰ (ਤਰਵਿੰਦਰ ਬੈਨੀਪਾਲ) - ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਬਚਾਓ ਮੋਰਚੇ ਵਲੋਂ ਅੱਜ ਦੇ ਵੱਡੇ ਇਕੱਠ ਦੇ ਦਿੱਤੇ ਸੱਦੇ 'ਤੇ ਮੁਹਾਲੀ ਗੁਰਦੁਆਰਾ ਸਾਹਿਬ ਵਿਖੇ ਇਕੱਤਰ ਹੋ ਕੇ ਸੰਯੁਕਤ ਕਿਸਾਨ ਮੋਰਚਾ...

ਅਜੀਤ ਡੈਸਕ 10-11-2025

 ਚੰਡੀਗੜ੍ਹ, 10 ਨਵੰਬਰ (ਤਰਵਿੰਦਰ ਬੈਨੀਪਾਲ) - ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਬਚਾਓ ਮੋਰਚੇ ਵਲੋਂ ਅੱਜ ਦੇ ਵੱਡੇ ਇਕੱਠ ਦੇ ਦਿੱਤੇ ਸੱਦੇ 'ਤੇ ਮੁਹਾਲੀ ਗੁਰਦੁਆਰਾ ਸਾਹਿਬ ਵਿਖੇ ਇਕੱਤਰ ਹੋ ਕੇ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਦੀ ਅਗਵਾਈ ਵਿਚ ਕਿਸਾਨਾਂ ਤੇ ਮਜ਼ਦੂਰਾਂ ਵਲੋਂ ਚੰਡੀਗੜ੍ਹ ਵੱਲ ਨੂੰ ਕੂਚ ਕਰ ਦਿੱਤਾ ਗਿਆ ਹੈ। ਇਸ ਮੌਕੇ ਕਿਸਾਨਾਂ ਵਲੋ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਸਮਸਤੀਪੁਰ ਦੇ ਡੀਐਮ, ਐਸਪੀ ਅਤੇ ਮੁੱਖ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਅਗਲੀ ਖ਼ਬਰ ਬਿਕਰਮ ਸਿੰਘ ਮਜੀਠੀਆ 'ਤੇ ਨਹੀਂ ਤੈਅ ਹੋ ਸਕੇ ਦੋਸ਼, ਅਗਲੀ ਸੁਣਵਾਈ ਕੱਲ੍ਹ