24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2025

ਚੰਡੀਗੜ੍ਹ ਪੁਲਿਸ ਦੇ ਲਗਾਏ ਬੈਰੀਕੇਡ ਤੋੜਦੇ ਹੋਏ ਚੰਡੀਗੜ੍ਹ ਅੰਦਰ ਦਾਖ਼ਲ ਹੋਏ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਦੇ ਕਾਰਕੁੰਨ

ਚੰਡੀਗੜ੍ਹ, 10 ਨਵੰਬਰ (ਤਰਵਿੰਦਰ ਬੈਨੀਪਾਲ) - ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਬਚਾਓ ਮੋਰਚੇ ਵਲੋਂ ਅੱਜ ਦੇ ਵੱਡੇ ਇਕੱਠ ਦੇ ਦਿੱਤੇ ਸੱਦੇ 'ਤੇ ਮੁਹਾਲੀ ਗੁਰਦੁਆਰਾ ਸਾਹਿਬ ਵਿਖੇ ਇਕੱਤਰ ਹੋ ਕੇ...

ਅਜੀਤ ਡੈਸਕ 10-11-2025

 ਚੰਡੀਗੜ੍ਹ, 10 ਨਵੰਬਰ (ਤਰਵਿੰਦਰ ਬੈਨੀਪਾਲ) - ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਬਚਾਓ ਮੋਰਚੇ ਵਲੋਂ ਅੱਜ ਦੇ ਵੱਡੇ ਇਕੱਠ ਦੇ ਦਿੱਤੇ ਸੱਦੇ 'ਤੇ ਮੁਹਾਲੀ ਗੁਰਦੁਆਰਾ ਸਾਹਿਬ ਵਿਖੇ ਇਕੱਤਰ ਹੋ ਕੇ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਦੀ ਅਗਵਾਈ ਵਿਚ ਕਿਸਾਨਾਂ ਤੇ ਮਜ਼ਦੂਰਾਂ ਵਲੋਂ ਚੰਡੀਗੜ੍ਹ ਵੱਲ ਨੂੰ ਕੂਚ ਕੀਤਾ। ਇਸ ਦੌਰਾਨ ਚੰਡੀਗੜ੍ਹ ਪੁਲਿਸ ਦੇ ਲਗਾਏ ਬੈਰੀਕੇਡ ਤੋੜਦੇ ਹੋਏ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਦੇ ਕਾਰਕੁੰਨ ਚੰਡੀਗੜ੍ਹ ਅੰਦਰ ਦਾਖ਼ਲ ਹੋਏ।

ਪਿਛਲੀ ਖ਼ਬਰ ਸੁਪਰੀਮ ਕੋਰਟ ਵਲੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਐਨਐਸਏ ਅਧੀਨ ਨਜ਼ਰਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਵਿਚਾਰ... ਅਗਲੀ ਖ਼ਬਰ "ਭਾਜਪਾ ਲਈ ਇਹ 12 ਸੀਟਾਂ ਜਿੱਤਣਾ ਜ਼ਰੂਰੀ ਹੈ" - ਐਮਸੀਡੀ ਉਪ ਚੋਣ 'ਤੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ