24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2025

ਟਰੱਕ ਵਲੋਂ ਦਰੜੇ ਜਾਣ 'ਤੇ 2 ਔਰਤਾਂ ਦੀ ਮੌਤ

ਮਾਧੋਪੁਰ (ਪਠਾਨਕੋਟ) 10 ਨਵੰਬਰ (ਮਹਿਰਾ) - ਡਿਫੈਂਸ ਰੋਡ ਟੀ-ਪੁਆਇੰਟ ਨੇੜੇ ਅੱਜ ਦੁਪਹਿਰ 12 ਵਜੇ ਦੇ ਕਰੀਬ ਟਰੱਕ ਵਲੋਂ ਦਰੜੇ ਜਾਣ 'ਤੇ 2 ਔਰਤਾਂ ਦੀ ਮੌਤ ਹੋ ਗਈ। ਮ੍ਰਿਤਕ ਔਰਤਾਂ 'ਚ ਇਕ...

ਅਜੀਤ ਡੈਸਕ 10-11-2025

ਮਾਧੋਪੁਰ (ਪਠਾਨਕੋਟ) 10 ਨਵੰਬਰ (ਮਹਿਰਾ) - ਡਿਫੈਂਸ ਰੋਡ ਟੀ-ਪੁਆਇੰਟ ਨੇੜੇ ਅੱਜ ਦੁਪਹਿਰ 12 ਵਜੇ ਦੇ ਕਰੀਬ ਟਰੱਕ ਵਲੋਂ ਦਰੜੇ ਜਾਣ 'ਤੇ 2 ਔਰਤਾਂ ਦੀ ਮੌਤ ਹੋ ਗਈ। ਮ੍ਰਿਤਕ ਔਰਤਾਂ 'ਚ ਇਕ ਔਰਤ ਪਿੰਡ ਜੈਨੀ ਅਤੇ ਦੂਜੀ ਪਿੰਡ ਮੈਰੇ ਦੀ ਦੱਸੀ ਜਾ ਰਹੀ ਹੈ। ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ਾ ਨੂੰ ਕਬਜੇ ਚ ਲੈਕੇ ਸਿਵਲ ਹਸਪਤਾਲ ਪਠਾਨਕੋਟ ਵਿਖੇ ਭੇਜ ਦਿੱਤਾ । ਪੁਲਿਸ ਟੀਮ ਵਲੋਂ ਉੱਕਤ ਟਰੱਕ ਚਾਲਕ ਨੂੰ ਫੜਨ ਲਈ ਸੀ.ਸੀ.ਟੀ.ਵੀ. ਕੈਮਰੇ ਚੈੱਕ ਕੀਤੇ ਜਾ ਰਹੇ ਹਨ।

ਪਿਛਲੀ ਖ਼ਬਰ ਅੰਮ੍ਰਿਤਸਰ ਪਹੁੰਚੀ ਜੂਨੀਅਰ ਹਾਕੀ ਵਿਸ਼ਵ ਕੱਪ ਦੀ ਟਰਾਫ਼ੀ ਅਗਲੀ ਖ਼ਬਰ ਅਮਰੀਕਾ : ਅਜਿਹਾ ਲੱਗਦਾ ਹੈ ਕਿ ਅਸੀਂ ਸ਼ਟਡਾਊਨ ਖ਼ਤਮ ਹੋਣ ਦੇ ਨੇੜੇ ਪਹੁੰਚ ਰਹੇ ਹਾਂ - ਟਰੰਪ