25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2025

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 4 ਪਿੰਡਾਂ ਨੂੰ ਦਿੱਤੇ 1.28 ਕਰੋੜ ਰੁਪਏ ਦੇ ਵਿਕਾਸ ਚੈੱਕ

ਦਿੜ੍ਹਬਾ, 10 ਨਵੰਬਰ (ਜਸਵੀਰ ਸਿੰਘ ਔਜਲਾ ) - ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਹਲਕਾ ਦਿੜ੍ਹਬਾ ਦੇ ਹਰੇਕ ਪਿੰਡ ਨੂੰ ਸ਼ਹਿਰਾਂ ਵਰਗੀਆਂ ਬੁਨਿਆਦੀ ਸਹੂਲਤਾਂ ਦੇਣਾ ਸਾਡੀ ਪਹਿਲ ...

ਅਜੀਤ ਡੈਸਕ 10-11-2025

ਦਿੜ੍ਹਬਾ, 10 ਨਵੰਬਰ (ਜਸਵੀਰ ਸਿੰਘ ਔਜਲਾ ) - ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਹਲਕਾ ਦਿੜ੍ਹਬਾ ਦੇ ਹਰੇਕ ਪਿੰਡ ਨੂੰ ਸ਼ਹਿਰਾਂ ਵਰਗੀਆਂ ਬੁਨਿਆਦੀ ਸਹੂਲਤਾਂ ਦੇਣਾ ਸਾਡੀ ਪਹਿਲ ਹੈ। ਅਗਲੇ ਡੇਢ ਸਾਲ ਵਿਚ ਹਲਕੇ ਦਾ ਕੋਈ ਵੀ ਪਿੰਡ ਇਨ੍ਹਾਂ ਸਹੂਲਤਾਂ ਤੋਂ ਵਾਂਝਾ ਨਹੀਂ ਰਹੇਗਾ। ਉਹ ਆਪਣੇ ਹਲਕੇ ਦੇ 4 ਪਿੰਡਾਂ ਘਨੌਰ ਰਾਜਪੂਤਾਂ, ਸੰਤਪੁਰਾ, ਗਿਦੜਿਆਣੀ ਅਤੇ ਖੋਖਰ ਖੁਰਦ ਨੂੰ ਵਿਕਾਸ ਕਾਰਜਾਂ ਲਈ 1.28 ਕਰੋੜ ਰੁਪਏ ਦੇ ਵਿਕਾਸ ਚੈੱਕ ਦੇਣ ਲਈ ਵਿਸ਼ੇਸ਼ ਤੌਰ ਉੱਤੇ ਇਨ੍ਹਾਂ ਪਿੰਡਾਂ ਵਿਚ ਪਹੁੰਚੇ ਸਨ।

ਪਿਛਲੀ ਖ਼ਬਰ ਦਿੱਲੀ ਦੇ ਲਾਲ ਕਿਲ੍ਹੇ ਨੇੜੇ ਇਕ ਸ਼ਕਤੀਸ਼ਾਲੀ ਕਾਰ ਧਮਾਕਾ ਹੋਇਆ, ਕਈ ਲੋਕ ਜ਼ਖ਼ਮੀ ਅਗਲੀ ਖ਼ਬਰ ਪਾਕਿਸਤਾਨ ਦੀ ਵਧਦੀ ਬੇਰੁਜ਼ਗਾਰੀ ਅਤੇ ਮਹਿੰਗਾਈ ਕਾਰਨ ਲੱਖਾਂ ਲੋਕ ਨਿਰਾਸ਼ਾ ਵੱਲ