24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2025

ਦਿੱਲੀ ਦੇ ਲਾਲ ਕਿਲ੍ਹੇ ਨੇੜੇ ਇਕ ਸ਼ਕਤੀਸ਼ਾਲੀ ਕਾਰ ਧਮਾਕਾ ਹੋਇਆ, ਕਈ ਲੋਕ ਜ਼ਖ਼ਮੀ

ਨਵੀਂ ਦਿੱਲੀ , 10 ਨਵੰਬਰ - ਦਿੱਲੀ ਦੇ ਲਾਲ ਕਿਲ੍ਹੇ ਨੇੜੇ ਇਕ ਸ਼ਕਤੀਸ਼ਾਲੀ ਕਾਰ ਧਮਾਕਾ ਹੋਇਆ, ਜਿਸ ਨਾਲ ਦਹਿਸ਼ਤ ਫੈਲ ਗਈ। ਦੋ ਤੋਂ ਤਿੰਨ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ।

ਅਜੀਤ ਡੈਸਕ 10-11-2025

ਨਵੀਂ ਦਿੱਲੀ , 10 ਨਵੰਬਰ - ਦਿੱਲੀ ਦੇ ਲਾਲ ਕਿਲ੍ਹੇ ਨੇੜੇ ਇਕ ਸ਼ਕਤੀਸ਼ਾਲੀ ਕਾਰ ਧਮਾਕਾ ਹੋਇਆ, ਜਿਸ ਨਾਲ ਦਹਿਸ਼ਤ ਫੈਲ ਗਈ। ਦੋ ਤੋਂ ਤਿੰਨ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ।  ਦਿੱਲੀ ਪੁਲਿਸ ਅਤੇ ਬੰਬ ਨਿਰੋਧਕ ਦਸਤੇ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ ਅਤੇ ਜਾਂਚ ਵਿਚ ਰੁੱਝੀਆਂ ਹੋਈਆਂ ਹਨ ਅਤੇ ਕਿਸੇ ਵੀ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ, ਪਰ ਸੁਰੱਖਿਆ ਪ੍ਰਬੰਧਾਂ ਨੂੰ ਅਲਰਟ ਕਰ ਦਿੱਤਾ ਗਿਆ ਹੈ।  

ਕੁੱਲ 7ਫਾਇਰ ਟੈਂਡਰ ਮੌਕੇ 'ਤੇ ਪਹੁੰਚ ਗਏ ਹਨ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਇਕ ਟੀਮ ਵੀ ਮੌਕੇ 'ਤੇ ਪਹੁੰਚ ਗਈ ਹੈ।

ਪਿਛਲੀ ਖ਼ਬਰ 7 ਦਸੰਬਰ ਨੂੰ ਜੁਲਾਨਾ ਵਿਚ 8ਵਾਂ ਸਥਾਪਨਾ ਦਿਵਸ ਮਨਾਏਗੀ ਜੇ.ਜੇ.ਪੀ. – ਡਾ. ਅਜੈ ਸਿੰਘ ਚੌਟਾਲਾ ਅਗਲੀ ਖ਼ਬਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 4 ਪਿੰਡਾਂ ਨੂੰ ਦਿੱਤੇ 1.28 ਕਰੋੜ ਰੁਪਏ ਦੇ ਵਿਕਾਸ ਚੈੱਕ