24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2025

ਦਿੱਲੀ ਦੇ ਲਾਲ ਕਿਲ੍ਹੇ ਨੇੜੇ ਇਕ ਸ਼ਕਤੀਸ਼ਾਲੀ ਧਮਾਕੇ 'ਚ 8 ਦੀ ਮੌਤ , ਕਈ ਜ਼ਖ਼ਮੀ

ਨਵੀਂ ਦਿੱਲੀ , 10 ਨਵੰਬਰ - ਦਿੱਲੀ ਦੇ ਇਤਿਹਾਸਕ ਲਾਲ ਕਿਲ੍ਹੇ ਨੇੜੇ ਇਕ ਸ਼ਕਤੀਸ਼ਾਲੀ ਧਮਾਕੇ ਧਮਾਕੇ ਵਿਚ 8 ਵਿਅਕਤੀਆਂ ਦੀ ਮੌਤ ਦੀ ਸੂਚਨਾ ਹੈ। ਧਮਾਕੇ ਵਿਚ 30 ਤੋਂ ਵੱਧ ਵਾਹਨ ਤਬਾਹ ਹੋ ...

ਅਜੀਤ ਡੈਸਕ 10-11-2025

 ਨਵੀਂ ਦਿੱਲੀ , 10 ਨਵੰਬਰ - ਦਿੱਲੀ ਦੇ ਇਤਿਹਾਸਕ ਲਾਲ ਕਿਲ੍ਹੇ ਨੇੜੇ ਇਕ ਸ਼ਕਤੀਸ਼ਾਲੀ ਧਮਾਕੇ ਧਮਾਕੇ ਵਿਚ 8 ਵਿਅਕਤੀਆਂ ਦੀ ਮੌਤ ਦੀ ਸੂਚਨਾ ਹੈ। ਧਮਾਕੇ ਵਿਚ 30 ਤੋਂ ਵੱਧ ਵਾਹਨ ਤਬਾਹ ਹੋ ਗਏ। ਦਿੱਲੀ ਪੁਲਿਸ ਸਪੈਸ਼ਲ ਸੈੱਲ ਅਤੇ ਹੋਰ ਏਜੰਸੀਆਂ ਮੌਕੇ 'ਤੇ ਪਹੁੰਚ ਗਈਆਂ ਹਨ।

ਪਿਛਲੀ ਖ਼ਬਰ ਸੁਪਰੀਮ ਕੋਰਟ ਨੇ ਪੰਜਾਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਐਨ.ਐਸ.ਏ. ਹਿਰਾਸਤ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤ... ਅਗਲੀ ਖ਼ਬਰ ਭੂਟਾਨ ਦੇ ਪ੍ਰਧਾਨ ਮੰਤਰੀ ਟੋਬਗੇ ਵਲੋਂ ਪ੍ਰਧਾਨ ਮੰਤਰੀ ਮੋਦੀ ਦਾ ਨਿੱਘਾ ਸਵਾਗਤ