23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2025

ਹਰ ਕੋਈ ਇਕਜੁੱਟ ਹੋ ਕੇ ਕਰੇ ਹਿੰਸਾ ਦਾ ਵਿਰੋਧ- ਸ੍ਰੀ ਸ੍ਰੀ ਰਵੀ ਸ਼ੰਕਰ

ਸ੍ਰੀਨਗਰ, 11 ਨਵੰਬਰ- ਦਿੱਲੀ ਕਾਰ ਧਮਾਕੇ 'ਤੇ ਅਧਿਆਤਮਿਕ ਆਗੂ ਸ੍ਰੀ ਸ੍ਰੀ ਰਵੀ ਸ਼ੰਕਰ ਨੇ ਕਿਹਾ ਕਿ ਦਿੱਲੀ ਵਿਚ ਇਕ ਬਹੁਤ ਹੀ ਦਰਦਨਾਕ ਘਟਨਾ ਵਾਪਰੀ ਤੇ ਜੇਕਰ ਹਰ ਕੋਈ ਇਕਜੁੱਟ..

ਅਜੀਤ ਡੈਸਕ 11-11-2025

ਸ੍ਰੀਨਗਰ, 11 ਨਵੰਬਰ- ਦਿੱਲੀ ਕਾਰ ਧਮਾਕੇ 'ਤੇ ਅਧਿਆਤਮਿਕ ਆਗੂ ਸ੍ਰੀ ਸ੍ਰੀ ਰਵੀ ਸ਼ੰਕਰ ਨੇ ਕਿਹਾ ਕਿ ਦਿੱਲੀ ਵਿਚ ਇਕ ਬਹੁਤ ਹੀ ਦਰਦਨਾਕ ਘਟਨਾ ਵਾਪਰੀ ਤੇ ਜੇਕਰ ਹਰ ਕੋਈ ਇਕਜੁੱਟ ਹੋ ਕੇ ਹਿੰਸਾ ਦਾ ਵਿਰੋਧ ਕਰੇ ਤਾਂ ਅਸੀਂ ਯਕੀਨੀ ਤੌਰ 'ਤੇ ਆਪਣਾ ਟੀਚਾ ਪ੍ਰਾਪਤ ਕਰ ਸਕਦੇ ਹਾਂ।

ਉਨ੍ਹਾਂ ਅੱਗੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਬਹੁਤ ਵੱਡੀ ਹੈ। ਸਾਨੂੰ ਨੌਜਵਾਨਾਂ ਨੂੰ ਇਸ ਮੁੱਦੇ ਬਾਰੇ ਜਾਗਰੂਕ ਕਰਨ ਦੀ ਲੋੜ ਹੈ। ਉਨ੍ਹਾਂ ਅਪੀਲ ਕੀਤੀ ਕਿ ਇਨ੍ਹਾਂ ਵਿਚ ਸ਼ਾਮਿਲ ਨਾ ਹੋਵੋ ਅਤੇ ਸ਼ਾਂਤੀ ਅਤੇ ਤਰੱਕੀ ਦੀ ਜ਼ਿੰਦਗੀ ਜੀਓ।

ਪਿਛਲੀ ਖ਼ਬਰ ਤਰਨਤਾਰਨ ਜ਼ਿਮਨੀ ਚੋਣ- ਦੁਪਹਿਰ 1 ਵਜੇ ਤੱਕ ਹੋਈ 36 ਫ਼ੀਸਦੀ ਵੋਟਿੰਗ ਅਗਲੀ ਖ਼ਬਰ ਪੀ.ਐਸ.ਪੀ.ਸੀ.ਐਲ. ਦੇ ਮੁੱਖ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ