23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2025

2.37 ਕਰੋੜ ਰੁਪਏ ਦੇ ਗਾਂਜੇ ਸਮੇਤ ਬੈਂਕਾਕ ਤੋਂ ਆ ਰਿਹਾ ਯਾਤਰੀ ਗ੍ਰਿਫ਼ਤਾਰ

ਬੈਂਗਲੁਰੂ, 11 ਨਵੰਬਰ - 10 ਨਵੰਬਰ ਨੂੰ, ਬੰਗਲੁਰੂ ਦੇ ਕੈਂਪੇਗੌੜਾ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਬੈਂਗਲੁਰੂ ਕਸਟਮ ਅਧਿਕਾਰੀਆਂ ਨੇ ਬੈਂਕਾਕ ਤੋਂ ਆ ਰਹੇ ਇਕ ਯਾਤਰੀ ਨੂੰ ਰੋਕਿਆ ਅਤੇ 6.77 ਕਿਲੋਗ੍ਰਾਮ ਹਾਈਡ੍ਰੋਪੋਨਿਕ ਗਾਂਜਾ...

ਅਜੀਤ ਡੈਸਕ 11-11-2025

ਬੈਂਗਲੁਰੂ, 11 ਨਵੰਬਰ - 10 ਨਵੰਬਰ ਨੂੰ, ਬੰਗਲੁਰੂ ਦੇ ਕੈਂਪੇਗੌੜਾ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਬੈਂਗਲੁਰੂ ਕਸਟਮ ਅਧਿਕਾਰੀਆਂ ਨੇ ਬੈਂਕਾਕ ਤੋਂ ਆ ਰਹੇ ਇਕ ਯਾਤਰੀ ਨੂੰ ਰੋਕਿਆ ਅਤੇ 6.77 ਕਿਲੋਗ੍ਰਾਮ ਹਾਈਡ੍ਰੋਪੋਨਿਕ ਗਾਂਜਾ ਜ਼ਬਤ ਕੀਤਾ। ਕਸਟਮ ਅਧਿਕਾਰੀ ਨੇ ਦੱਸਿਆ ਕਿ ਜ਼ਬਤ ਕੀਤੇ ਗਏ ਗਾਂਜੇ ਦੀ ਕੀਮਤ ਕੀਮਤ 2.37 ਕਰੋੜ ਰੁਪਏ ਹੈ। ਯਾਤਰੀ ਨੂੰ ਐਨਡੀਪੀਐਸ ਐਕਟ, 1985 ਦੇ ਤਹਿਤ ਗ੍ਰਿਫਤਾਰ ਕੀਤਾ ਗਿਆ।

ਪਿਛਲੀ ਖ਼ਬਰ ਹਾਈ ਕੋਰਟ ਵੱਲੋਂ ਅੱਜ ਇਕ ਵਾਰ ਫ਼ਿਰ ਕੱਲ੍ਹ ਤੱਕ ਲਈ ਮੁਲਤਵੀ ਕੀਤੀ ਗਈ ਮਜੀਠੀਆ ਦੀ ਅਰਜ਼ੀ 'ਤੇ ਸੁਣਵਾਈ ਅਗਲੀ ਖ਼ਬਰ ਦਿੱਲੀ ਧਮਾਕੇ: ਅਲਰਟ ’ਤੇ ਹਰਿਆਣਾ ਪੁਲਿਸ- ਨਾਇਬ ਸਿੰਘ ਸੈਣੀ