23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2025

ਅਮਿਤ ਸ਼ਾਹ ਵਲੋਂ ਦਿੱਲੀ ਕਾਰ ਧਮਾਕੇ ਬਾਰੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

ਨਵੀਂ ਦਿੱਲੀ, 11 ਨਵੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਦਿੱਲੀ ਕਾਰ ਧਮਾਕੇ ਬਾਰੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਨੂੰ ਇਸ ਘਟਨਾ ਦੇ ਪਿੱਛੇ ਹਰੇਕ ਦੋਸ਼ੀ ਨੂੰ ਫੜਨ...

ਅਜੀਤ ਡੈਸਕ 11-11-2025

ਨਵੀਂ ਦਿੱਲੀ, 11 ਨਵੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਦਿੱਲੀ ਕਾਰ ਧਮਾਕੇ ਬਾਰੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਨੂੰ ਇਸ ਘਟਨਾ ਦੇ ਪਿੱਛੇ ਹਰੇਕ ਦੋਸ਼ੀ ਨੂੰ ਫੜਨ ਦੇ ਨਿਰਦੇਸ਼ ਦਿੱਤੇ। ਇਸ ਘਟਨਾ ਵਿਚ ਸ਼ਾਮਿਲ ਹਰ ਵਿਅਕਤੀ ਨੂੰ ਸਾਡੀਆਂ ਏਜੰਸੀਆਂ ਵਲੋਂ ਵੱਡੀ ਸਜ਼ਾ ਦਿੱਤੀ ਜਾਵੇਗੀ।

ਪਿਛਲੀ ਖ਼ਬਰ ਥਿੰਪੂ (ਭੂਟਾਨ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭੂਟਾਨ ਦੇ ਰਾਜਾ ਡ੍ਰੁਕ ਗਯਾਲਪੋ ਨੇ ਕੀਤੀ ਵਫ਼ਦ ਪੱਧਰੀ ਗੱਲਬਾਤ ਅਗਲੀ ਖ਼ਬਰ ਸੁਪਰੀਮ ਕੋਰਟ ਵਲੋਂ 3 ਰਾਜਾਂ ਵਿਚ ਐਸਆਈਆਰ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਚੋਣ ਕਮਿਸ਼ਨ...