23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2025

ਲੁਧਿਆਣਾ ਦੀ ਫਰੂਟ ਮੰਡੀ ਵਿਚ ਲੱਗੀ ਭਿਆਨਕ ਅੱਗ

ਲੁਧਿਆਣਾ, 11 ਨਵੰਬਰ (ਭੁਪਿੰਦਰ ਬੈਂਸ/ਰੂਪੇਸ਼ ਕੁਮਾਰ) - ਲੁਧਿਆਣਾ ਦੇ ਜਲੰਧਰ ਬਾਈਪਾਸ ਨਜ਼ਦੀਕ ਸਥਿਤ ਸਬਜ਼ੀ ਮੰਡੀ ਦੇ ਨਾਲ ਲੱਗਦੀ ਫਰੂਟ ਮੰਡੀ ਵਿਚ ਅਚਾਨਕ ਅੱਗ ਲੱਗ ਗਈ ਅੱਗ। ਅੱਗ ਫਰੂਟਾਂ...

ਅਜੀਤ ਡੈਸਕ 11-11-2025

 ਲੁਧਿਆਣਾ, 11 ਨਵੰਬਰ (ਭੁਪਿੰਦਰ ਬੈਂਸ/ਰੂਪੇਸ਼ ਕੁਮਾਰ) - ਲੁਧਿਆਣਾ ਦੇ ਜਲੰਧਰ ਬਾਈਪਾਸ ਨਜ਼ਦੀਕ ਸਥਿਤ ਸਬਜ਼ੀ ਮੰਡੀ ਦੇ ਨਾਲ ਲੱਗਦੀ ਫਰੂਟ ਮੰਡੀ ਵਿਚ ਅਚਾਨਕ ਅੱਗ ਲੱਗ ਗਈ ਅੱਗ। ਅੱਗ ਫਰੂਟਾਂ ਦੇ ਕਰੇਟ ਨੂੰ ਲੱਗੀ ਸੀ, ਜਿਸ ਨੇ ਦੇਖਦੇ ਹੀ ਦੇਖਦੇ ਭਿਆਨਕ ਰੂਪ ਧਾਰਨ ਕਰ ਲਿਆ ਤੇ ਨਜ਼ਦੀਕ ਖੜੀ ਟਾਟਾ 407 ਵੀ ਅੱਗ ਦੀ ਚਪੇਟ ਵਿਚ ਆ ਗਈ। ਅੱਗ ਲੱਗਣ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੇ ਅੱਗ ਤੇ ਕਾਬੂ ਪਾਇਆ।

ਪਿਛਲੀ ਖ਼ਬਰ ਕਾਰ ਸਵਾਰਾਂ ਨੇ ਟੋਲ ਪਲਾਜ਼ਾ ਦੇ ਮੈਨੇਜਰ ਦੇ ਗੋਲੀ ਮਾਰੀ ਅਗਲੀ ਖ਼ਬਰ ਥਿੰਪੂ (ਭੂਟਾਨ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭੂਟਾਨ ਦੇ ਰਾਜਾ ਡ੍ਰੁਕ ਗਯਾਲਪੋ ਨੇ ਕੀਤੀ ਵਫ਼ਦ ਪੱਧਰੀ ਗੱਲਬਾਤ