23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2025

ਦਿੱਲੀ ਧਮਾਕੇ ਘਟਨਾਕ੍ਰਮ:ਜ਼ਖ਼ਮੀਆਂ ਨੂੰ ਮਿਲਣ ਹਸਪਤਾਲ ਜਾਣਗੇ ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 12 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭੂਟਾਨ ਦੇ ਦੋ ਦਿਨਾਂ ਸਰਕਾਰੀ ਦੌਰੇ ਤੋਂ ਬਾਅਦ ਅੱਜ ਦਿੱਲੀ ਵਾਪਸ ਪਰਤੇ। ਇਸ ਤੋਂ ਬਾਅਦ ਉਹ ਦਿੱਲੀ ਵਿਚ ਹੋਏ ਧਮਾਕਿਆਂ ਦੌਰਾਨ ਜ਼ਖ਼ਮੀ ਹੋਏ ਪੀੜਤਾਂ ਨੂੰ ਮਿਲਣ ਲਈ ਹਸਪਤਾਲ ਜਾਣਗੇ।

ਅਜੀਤ ਡੈਸਕ 12-11-2025

ਨਵੀਂ ਦਿੱਲੀ, 12 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭੂਟਾਨ ਦੇ ਦੋ ਦਿਨਾਂ ਸਰਕਾਰੀ ਦੌਰੇ ਤੋਂ ਬਾਅਦ ਅੱਜ ਦਿੱਲੀ ਵਾਪਸ ਪਰਤੇ। ਇਸ ਤੋਂ ਬਾਅਦ ਉਹ ਦਿੱਲੀ ਵਿਚ ਹੋਏ ਧਮਾਕਿਆਂ ਦੌਰਾਨ ਜ਼ਖ਼ਮੀ ਹੋਏ ਪੀੜਤਾਂ ਨੂੰ ਮਿਲਣ ਲਈ ਹਸਪਤਾਲ ਜਾਣਗੇ।

ਪਿਛਲੀ ਖ਼ਬਰ ਜੱਗੂ ਭਗਵਾਨਪੁਰੀਆ ਗੈਂਗ ਦਾ ਸਰਗਰਮ ਮੈਂਬਰ ਗੁਰਲਵ ਸਿੰਘ ਕਾਬੂ ਅਗਲੀ ਖ਼ਬਰ ਕੇਂਦਰ ਸਰਕਾਰ ਵਲੋਂ ਫਿਰੋਜ਼ਪੁਰ ਤੋਂ ਪੱਟੀ ਤੱਕ 25.7 ਕਿਲੋਮੀਟਰ ਲੰਬੇ ਰੇਲਵੇ ਟਰੈਕ ਦੇ ਨਿਰਮਾਣ ਨੂੰ ਮਨਜ਼ੂਰੀ