23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2025

ਦਿੱਲੀ ਧਮਾਕੇ- ਜ਼ਖ਼ਮੀਆਂ ਨੂੰ ਮਿਲਣ ਹਸਪਤਾਲ ਪੁੱਜੇ ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 12 ਨਵੰਬਰ- ਪ੍ਰਧਾਨ ਮੰਤਰੀ ਮੋਦੀ ਨੇ ਦਿੱਲੀ ਲਾਲ ਕਿਲ੍ਹਾ ਧਮਾਕੇ ਵਿਚ ਜ਼ਖਮੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਮੋਦੀ ਅੱਜ ਦੁਪਹਿਰ 2 ਵਜੇ ਦੇ ਕਰੀਬ ਭੂਟਾਨ...

ਅਜੀਤ ਡੈਸਕ 12-11-2025

ਨਵੀਂ ਦਿੱਲੀ, 12 ਨਵੰਬਰ- ਪ੍ਰਧਾਨ ਮੰਤਰੀ ਮੋਦੀ ਨੇ ਦਿੱਲੀ ਲਾਲ ਕਿਲ੍ਹਾ ਧਮਾਕੇ ਵਿਚ ਜ਼ਖਮੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਮੋਦੀ ਅੱਜ ਦੁਪਹਿਰ 2 ਵਜੇ ਦੇ ਕਰੀਬ ਭੂਟਾਨ ਦੀ ਯਾਤਰਾ ਤੋਂ ਵਾਪਸ ਆਏ। ਪ੍ਰਧਾਨ ਮੰਤਰੀ ਹਵਾਈ ਅੱਡੇ ਤੋਂ ਸਿੱਧੇ ਐਲ.ਐਨ.ਜੇ.ਪੀ. ਹਸਪਤਾਲ ਗਏ।

ਪਿਛਲੀ ਖ਼ਬਰ ਮੋਹਾਲੀ ਵਿਖੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਅਗਲੀ ਖ਼ਬਰ ਜੱਗੂ ਭਗਵਾਨਪੁਰੀਆ ਗੈਂਗ ਦਾ ਸਰਗਰਮ ਮੈਂਬਰ ਗੁਰਲਵ ਸਿੰਘ ਕਾਬੂ