23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2025

ਮੋਹਾਲੀ ਵਿਖੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ

ਡੇਰਾਬੱਸੀ, (ਗੁਰਮੀਤ ਸਿੰਘ)- ਅੱਜ ਘੱਗਰ ਪੁਲ ਦੇ ਕੋਲ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ, ਜਿਸ ਵਿਚ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ। ਇਸ ਗੋਲੀਬਾਰੀ ਵਿਚ ਦੋਵੋਂ ਗੈਂਗਸਟਰ...

ਅਜੀਤ ਡੈਸਕ 12-11-2025

ਡੇਰਾਬੱਸੀ, (ਗੁਰਮੀਤ ਸਿੰਘ)- ਅੱਜ ਘੱਗਰ ਪੁਲ ਦੇ ਕੋਲ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ, ਜਿਸ ਵਿਚ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ। ਇਸ ਗੋਲੀਬਾਰੀ ਵਿਚ ਦੋਵੋਂ ਗੈਂਗਸਟਰ ਜ਼ਖਮੀ ਹੋ ਗਏ। ਇਹ ਕਾਰਵਾਈ ਐਨਕਾਊਂਟਰ ਸਪੈਸ਼ਲਿਸਟ ਡੀ.ਐਸ.ਪੀ. ਬਿਕਰਮਜੀਤ ਸਿੰਘ ਬਰਾੜ ਦੀ ਟੀਮ ਵਲੋਂ ਕੀਤੀ ਗਈ। ਇਹ ਦੋਵੇਂ ਗੁਰਗੇ ਗੋਲਡੀ ਗੈਂਗ ਨਾਲ ਸੰਬੰਧਿਤ ਹਨ। 

ਪਿਛਲੀ ਖ਼ਬਰ ਵਿੱਤੀ ਸਾਲ 26 ਦੀ ਦੂਜੀ ਤਿਮਾਹੀ ਵਿਚ ਜੀ.ਡੀ.ਪੀ. 7.2% ਵਧਣ ਦੀ ਸੰਭਾਵਨਾ ਅਗਲੀ ਖ਼ਬਰ ਦਿੱਲੀ ਧਮਾਕੇ- ਜ਼ਖ਼ਮੀਆਂ ਨੂੰ ਮਿਲਣ ਹਸਪਤਾਲ ਪੁੱਜੇ ਪ੍ਰਧਾਨ ਮੰਤਰੀ ਮੋਦੀ