24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2025

350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਤੋਂ ਚੱਲਿਆ ਨਗਰ ਕੀਰਤਨ ਪੁੱਜਿਆ ਜਲੰਧਰ

ਜਲੰਧਰ, 13 ਨਵੰਬਰ (ਫੁੱਲ)- 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਚੱਲਿਆ ਨਗਰ ਕੀਰਤਨ ਅੱਜ ਜਲੰਧਰ ਪੁੱਜਿਆ। ਨਗਰ ਕੀਰਤਨ ਦਾ ਜਲੰਧਰ ਦੇ...

ਅਜੀਤ ਡੈਸਕ 13-11-2025

ਜਲੰਧਰ, 13 ਨਵੰਬਰ (ਫੁੱਲ)- 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਚੱਲਿਆ ਨਗਰ ਕੀਰਤਨ ਅੱਜ ਜਲੰਧਰ ਪੁੱਜਿਆ। ਨਗਰ ਕੀਰਤਨ ਦਾ ਜਲੰਧਰ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਇੰਡਸਟਰੀ ਏਰੀਆ ਵਿਖੇ ਪੁੱਜਣ ’ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਦਰ ਜਥੇਦਾਰ ਕੁਲਵੰਤ ਸਿੰਘ ਮੰਨਣ, ਕੇ.ਡੀ.ਭੰਡਾਰੀ, ਹਰਭਜਨ ਸਿੰਘ ਸੈਣੀ, ਕੰਵਲਜੀਤ ਸਿੰਘ ਟੋਨੀ, ਜਤਿੰਦਰ ਪਾਲ ਸਿੰਘ ਮਝੈਲ ਤੇ ਇਕਬਾਲ ਸਿੰਘ ਢੀਂਡਸਾ ਸਮੇਤ ਹੋਰਨਾਂ ਸ਼ਖ਼ਸੀਅਤਾਂ ਵਲੋਂ ਸਵਾਗਤ ਕੀਤਾ ਗਿਆ।

ਪਿਛਲੀ ਖ਼ਬਰ ਮਨੀ ਲਾਂਡਰਿੰਗ ਮਾਮਲੇ ’ਚ ਜੇ.ਪੀ. ਇੰਫ਼ਰਾਟੈਕ ਲਿਮਟਿਡ ਦੇ ਐਮ.ਡੀ. ਗ੍ਰਿਫ਼ਤਾਰ ਅਗਲੀ ਖ਼ਬਰ ਅੱਤਵਾਦੀ ਮਾਡਿਊਲ: ਕਸ਼ਮੀਰ ਵਿਚ ਪੁਛਗਿੱਛ ਲਈ ਹਿਰਾਸਤ ਵਿਚ ਲਏ ਦਸ ਵਿਅਕਤੀ