24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2025

ਮਨੀ ਲਾਂਡਰਿੰਗ ਮਾਮਲੇ ’ਚ ਜੇ.ਪੀ. ਇੰਫ਼ਰਾਟੈਕ ਲਿਮਟਿਡ ਦੇ ਐਮ.ਡੀ. ਗ੍ਰਿਫ਼ਤਾਰ

ਨਵੀਂ ਦਿੱਲੀ, 13 ਨਵੰਬਰ- ਸਰਕਾਰੀ ਸੂਤਰਾਂ ਨੇ ਦੱਸਿਆ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਰੀਅਲਟੀ ਕੰਪਨੀ ਜੇ.ਪੀ. ਇੰਫਰਾਟੈਕ ਲਿਮਟਿਡ ਦੇ ਐਮ.ਡੀ. ਮਨੋਜ ਗੌੜ ਨੂੰ ਘਰ ਖਰੀਦਦਾਰਾਂ ਨਾਲ ਕਥਿਤ....

ਅਜੀਤ ਡੈਸਕ 13-11-2025

ਨਵੀਂ ਦਿੱਲੀ, 13 ਨਵੰਬਰ- ਸਰਕਾਰੀ ਸੂਤਰਾਂ ਨੇ ਦੱਸਿਆ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਰੀਅਲਟੀ ਕੰਪਨੀ ਜੇ.ਪੀ. ਇੰਫਰਾਟੈਕ ਲਿਮਟਿਡ ਦੇ ਐਮ.ਡੀ. ਮਨੋਜ ਗੌੜ ਨੂੰ ਘਰ ਖਰੀਦਦਾਰਾਂ ਨਾਲ ਕਥਿਤ ਧੋਖਾਧੜੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਵਿਚ ਗ੍ਰਿਫ਼ਤਾਰ ਕੀਤਾ ਹੈ।
ਉਨ੍ਹਾਂ ਕਿਹਾ ਕਿ ਕਾਰੋਬਾਰੀ ਨੂੰ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀ.ਐਮ.ਐਲ.ਏ.) ਦੀਆਂ ਧਾਰਾਵਾਂ ਤਹਿਤ ਹਿਰਾਸਤ ਵਿਚ ਲਿਆ ਗਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਉਸ ਵਿਰੁੱਧ ਜਾਂਚ ਘਰ ਖਰੀਦਦਾਰਾਂ ਨਾਲ ਕਥਿਤ ਧੋਖਾਧੜੀ ਦੇ ਮਾਮਲੇ ਨਾਲ ਸੰਬੰਧਿਤ ਹੈ।

ਪਿਛਲੀ ਖ਼ਬਰ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਆਈ.ਐਸ.ਆਈ.-ਪਾਕਿਸਤਾਨ ਸਮਰਥਿਤ ਮਾਡਿਊਲ ਦਾ ਕੀਤਾ ਪਰਦਾਫ਼ਾਸ਼ ਅਗਲੀ ਖ਼ਬਰ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਤੋਂ ਚੱਲਿਆ ਨਗਰ ਕੀਰਤਨ ਪੁੱਜਿਆ ਜਲੰਧਰ