25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2025

ਪੰਜਾਬ ਸਰਕਾਰ ਵਲੋਂ ਇੰਸਪੈਕਟਰ ਇੰਦਰਦੀਪ ਸਿੰਘ ਤੇ ਇੰਸਪੈਕਟਰ ਜਗਬੀਰ ਸਿੰਘ ਔਲਖ ਸਮੇਤ 9 ਇੰਸਪੈਕਟਰਾਂ ਨੂੰ ਕੀਤਾ ਡੀ.ਐਸ.ਪੀ. ਪਦਉੱਨਤ

ਅਜਨਾਲਾ, 13 ਨਵੰਬਰ ( ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਵਿਭਾਗ ਨੇ ਪੰਜਾਬ ਪੁਲਿਸ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਤਾਇਨਾਤ 9 ਇੰਸਪੈਕਟਰਾਂ ਨੂੰ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀ.ਐਸ.ਪੀ.) ਦੇ ਅਹੁਦੇ ...

ਅਜੀਤ ਡੈਸਕ 13-11-2025

ਅਜਨਾਲਾ, 13 ਨਵੰਬਰ ( ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਵਿਭਾਗ ਨੇ ਪੰਜਾਬ ਪੁਲਿਸ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਤਾਇਨਾਤ 9 ਇੰਸਪੈਕਟਰਾਂ ਨੂੰ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀ.ਐਸ.ਪੀ.) ਦੇ ਅਹੁਦੇ 'ਤੇ ਤਰੱਕੀ ਦੇਣ ਦੇ ਹੁਕਮ ਜਾਰੀ ਕੀਤੇ ਹਨ । ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਵਿਚ ਬਤੌਰ ਇੰਸਪੈਕਟਰ ਸੇਵਾਵਾਂ ਨਿਭਾਉਣ ਵਾਲੇ ਇੰਦਰਦੀਪ ਸਿੰਘ ਨੂੰ ਡੀ.ਐਸ.ਪੀ. ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਆਰਮਡ ਕਾਡਰ ਦੇ ਇੰਸਪੈਕਟਰ ਜਗਬੀਰ ਸਿੰਘ ਔਲਖ ਅਤੇ ਮਨੋਜ ਕੁਮਾਰ, ਬਿਪਨ ਕੁਮਾਰ, ਪ੍ਰਮੋਦ ਕੁਮਾਰ, ਸਤਪਾਲ ਸਿੰਘ, ਗੱਬਰ ਸਿੰਘ, ਰਣਬੀਰ ਸਿੰਘ ਅਤੇ ਪ੍ਰਿਤਪਾਲ ਸਿੰਘ ਨੂੰ ਵੀ ਡੀ.ਐਸ.ਪੀ. ਪਦਉੱਨਤ ਕੀਤਾ ਗਿਆ ਹੈ।

ਪਿਛਲੀ ਖ਼ਬਰ ਬੋਤਸਵਾਨਾ: ਰਾਸ਼ਟਰਪਤੀ ਮੁਰਮੂ ਨੇ ਦਿੱਲੀ ਅੱਤਵਾਦੀ ਹਮਲੇ ਦੇ ਪੀੜਤਾਂ ਦੀ ਯਾਦ ਵਿਚ ਇਕ ਮਿੰਟ ਦਾ ਮੌਨ ਰੱਖਿਆ ਅਗਲੀ ਖ਼ਬਰ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ 3 ਵਿਅਕਤੀਆਂ ਨੇ ਐਕਟਿਵਾ ਸਵਾਰ ਔਰਤ ਨੂੰ ਮਾਰੀ ਗੋਲੀ