25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2025

ਬਿਹਾਰ ਵਿਧਾਨ ਸਭਾ ਚੋਣਾਂ: ਰੁਝਾਨਾਂ ਵਿਚ ਤੇਜਸਵੀ ਯਾਦਵ ਅੱਗੇ

ਪਟਨਾ, 14 ਨਵੰਬਰ- ਬਿਹਾਰ ਚੋਣਾਂ ਵਿਚ ਪੋਸਟਲ ਬੈਲਟ ਦੀ ਗਿਣਤੀ ਤੋਂ ਬਾਅਦ, ਹੁਣ ਈ.ਵੀ.ਐਮ. ਮਸ਼ੀਨਾਂ ਖੋਲ੍ਹ ਦਿੱਤੀਆਂ ਗਈਆਂ ਹਨ। ਸ਼ੁਰੂਆਤੀ ਰੁਝਾਨਾਂ ਵਿਚ ਐਨ.ਡੀ.ਏ. ਅੱਗੇ ਦਿਖਾਈ...

ਅਜੀਤ ਡੈਸਕ 14-11-2025

 ਪਟਨਾ, 14 ਨਵੰਬਰ- ਬਿਹਾਰ ਚੋਣਾਂ ਵਿਚ ਪੋਸਟਲ ਬੈਲਟ ਦੀ ਗਿਣਤੀ ਤੋਂ ਬਾਅਦ, ਹੁਣ ਈ.ਵੀ.ਐਮ. ਮਸ਼ੀਨਾਂ ਖੋਲ੍ਹ ਦਿੱਤੀਆਂ ਗਈਆਂ ਹਨ। ਸ਼ੁਰੂਆਤੀ ਰੁਝਾਨਾਂ ਵਿਚ ਐਨ.ਡੀ.ਏ. ਅੱਗੇ ਦਿਖਾਈ ਦੇ ਰਿਹਾ ਹੈ। ਤੇਜਸਵੀ ਯਾਦਵ ਰਾਘੋਪੁਰ ਵਿਚ ਅੱਗੇ ਹਨ, ਜਦੋਂ ਕਿ ਉਨ੍ਹਾਂ ਦੇ ਭਰਾ ਤੇਜ ਪ੍ਰਤਾਪ ਯਾਦਵ ਮਹੂਆ ਵਿਚ ਪਿੱਛੇ ਚੱਲ ਰਹੇ ਹਨ।

ਪਿਛਲੀ ਖ਼ਬਰ ਤਰਨਤਾਰਨ ਜ਼ਿਮਨੀ ਚੋਣ: ਪਹਿਲੇ ਰੁਝਾਨਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਬੀਬੀ ਸੁਖਵਿੰਦਰ ਕੌਰ 625 ਵੋਟਾਂ ਨਾਲ ਅੱਗੇ ਅਗਲੀ ਖ਼ਬਰ ਬਿਹਾਰ ਵਿਧਾਨ ਸਭਾ ਚੋਣਾਂ: ਰੁਝਾਨਾਂ ਵਿਚ ਐਨ.ਡੀ.ਏ. ਅੱਗੇ