25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2025

ਤਰਨਤਾਰਨ ਜ਼ਿਮਨੀ ਚੋਣ: ਪਹਿਲੇ ਰੁਝਾਨਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਬੀਬੀ ਸੁਖਵਿੰਦਰ ਕੌਰ 625 ਵੋਟਾਂ ਨਾਲ ਅੱਗੇ

ਤਰਨਤਾਰਨ, 14 ਨਵੰਬਰ (ਹਰਿੰਦਰ ਸਿੰਘ- ਤਰਨਤਾਰਨ ਵਿਧਾਨ ਸਭਾ ਉਪ ਚੋਣ ਲਈ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਜਾਰੀ ਹੈ। ਇੰਟਰਨੈਸ਼ਨਲ ਕਾਲਜ ਆਫ਼ ਨਰਸਿੰਗ ਵਿਖੇ ਸਥਾਪਤ ਗਿਣਤੀ ਕੇਂਦਰ ਵਿਚ ਸਭ...

ਅਜੀਤ ਡੈਸਕ 14-11-2025

ਤਰਨਤਾਰਨ, 14 ਨਵੰਬਰ (ਹਰਿੰਦਰ ਸਿੰਘ)- ਤਰਨਤਾਰਨ ਵਿਧਾਨ ਸਭਾ ਉਪ ਚੋਣ ਲਈ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਜਾਰੀ ਹੈ। ਇੰਟਰਨੈਸ਼ਨਲ ਕਾਲਜ ਆਫ਼ ਨਰਸਿੰਗ ਵਿਖੇ ਸਥਾਪਤ ਗਿਣਤੀ ਕੇਂਦਰ ਵਿਚ ਸਭ ਤੋਂ ਪਹਿਲਾਂ ਬੈਲਟ ਪੇਪਰਾਂ ਦੀ ਗਿਣਤੀ ਕੀਤੀ ਜਾ ਰਹੀ ਹੈ। ਸ਼ੁਰੂਆਤੀ ਰੁਝਾਨਾਂ ਵਿਚ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਅੱਗੇ ਚੱਲ ਰਹੇ ਹਨ।

ਪਿਛਲੀ ਖ਼ਬਰ ਤਰਨਤਾਰਨ ਜ਼ਿਮਨੀ ਚੋਣ: ਦੂਜੇ ਗੇੜ ’ਚ ਅਕਾਲੀ ਦਲ 1480 ਵੋਟਾਂ ਅੱਗੇ ਅਗਲੀ ਖ਼ਬਰ ਬਿਹਾਰ ਵਿਧਾਨ ਸਭਾ ਚੋਣਾਂ: ਰੁਝਾਨਾਂ ਵਿਚ ਤੇਜਸਵੀ ਯਾਦਵ ਅੱਗੇ