25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2025

ਤਰਨਤਾਰਨ ਜ਼ਿਮਨੀ ਚੋਣ: ਦੂਜੇ ਗੇੜ ’ਚ ਅਕਾਲੀ ਦਲ 1480 ਵੋਟਾਂ ਅੱਗੇ

ਤਰਨਤਾਰਨ, 14 ਨਵੰਬਰ (ਹਰਿੰਦਰ ਸਿੰਘ)- ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣਾਂ ਦੇ ਅੱਜ ਆ ਰਹੇ ਨਤੀਜਿਆਂ ਵਿਚ ਦੂਜੇ ਗੇੜ ਦੀ ਗਿਣਤੀ ਦੌਰਾਨ ਵੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਅੱਗੇ...

ਅਜੀਤ ਡੈਸਕ 14-11-2025

ਤਰਨਤਾਰਨ, 14 ਨਵੰਬਰ (ਹਰਿੰਦਰ ਸਿੰਘ)- ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣਾਂ ਦੇ ਅੱਜ ਆ ਰਹੇ ਨਤੀਜਿਆਂ ਵਿਚ ਦੂਜੇ ਗੇੜ ਦੀ ਗਿਣਤੀ ਦੌਰਾਨ ਵੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਅੱਗੇ ਚੱਲ ਰਹੇ ਹਨ। ਉਹ 1480 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ‘ਆਪ’ ਉਮਦੀਵਾਰ ਹਰਮੀਤ ਸਿੰਘ ਸੰਧੂ ਨੂੰ 4363 ਵੋਟਾਂ, ਕਾਂਗਰਸੀ ਉਮੀਦਵਾਰ ਕਰਨਬੀਰ ਸਿੰਘ ਬੁਰਜ ਨੂੰ 2955 ਵੋਟਾਂ ਤੇ ਵਾਰਿਸ ਪੰਜਾਬ ਦੇ ਉਮੀਦਵਾਰ ਮਨਦੀਪ ਸਿੰਘ ਨੂੰ 1889 ਵੋਟਾਂ ਮਿਲੀਆਂ ਹਨ।

ਪਿਛਲੀ ਖ਼ਬਰ ਬਿਹਾਰ ਵਿਧਾਨ ਸਭਾ ਚੋਣਾਂ: ਐਨ.ਡੀ.ਏ. 138 ਸੀਟਾਂ 'ਤੇ ਅੱਗੇ ਅਗਲੀ ਖ਼ਬਰ ਤਰਨਤਾਰਨ ਜ਼ਿਮਨੀ ਚੋਣ: ਪਹਿਲੇ ਰੁਝਾਨਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਬੀਬੀ ਸੁਖਵਿੰਦਰ ਕੌਰ 625 ਵੋਟਾਂ ਨਾਲ ਅੱਗੇ