26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2025

ਤਰਨਤਾਰਨ ਜ਼ਿਮਨੀ ਚੋਣ: ਪੰਜਵੇਂ ਗੇੜ ’ਚ ‘ਆਪ’ ਦੀ ਲੀਡ ਬਰਕਰਾਰ

ਤਰਨਤਾਰਨ, 14 ਨਵੰਬਰ (ਹਰਿੰਦਰ ਸਿੰਘ)-ਤਰਨਤਾਰਨ ਜ਼ਿਮਨੀ ਚੋਣ ਦੇ ਪੰਜਵੇਂ ਗੇੜ ਦੇ ਰੁਝਾਨ ਸਾਹਮਣੇ ਆ ਗਏ ਹਨ। ‘ਆਪ’ ਉਮੀਦਵਾਰ ਹਰਮੀਤ ਸਿੰਘ ਸੰਧੂ 187 ਵੋਟਾਂ ਨਾਲ ਅੱਗੇ ਚੱਲ ਰਹੇ...

ਅਜੀਤ ਡੈਸਕ 14-11-2025

ਤਰਨਤਾਰਨ, 14 ਨਵੰਬਰ (ਹਰਿੰਦਰ ਸਿੰਘ)-ਤਰਨਤਾਰਨ ਜ਼ਿਮਨੀ ਚੋਣ ਦੇ ਪੰਜਵੇਂ ਗੇੜ ਦੇ ਰੁਝਾਨ ਸਾਹਮਣੇ ਆ ਗਏ ਹਨ। ‘ਆਪ’ ਉਮੀਦਵਾਰ ਹਰਮੀਤ ਸਿੰਘ ਸੰਧੂ 187 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਉਨ੍ਹਾਂ ਨੂੰ ਹੁਣ ਤੱਕ 11727 ਵੋਟਾਂ ਮਿਲੀਆਂ ਹਨ, ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਨੂੰ 11540 ਵੋਟਾਂ ਮਿਲੀਆਂ ਹਨ।

ਪਿਛਲੀ ਖ਼ਬਰ ਬਿਹਾਰ ਵਿਧਾਨ ਸਭਾ ਚੋਣਾਂ: ਐਨ.ਡੀ.ਏ. ਨੇ ਬਹੁਮਤ ਦਾ ਅੰਕੜਾ ਕੀਤਾ ਪਾਰ ਅਗਲੀ ਖ਼ਬਰ ਤਰਨਤਾਰਨ ਜ਼ਿਮਨੀ ਚੋਣ ਨਤੀਜੇ:ਚੌਥੇ ਗੇੜ ’ਚ ‘ਆਪ’ ਆਗੂ ਹਰਮੀਤ ਸਿੰਘ ਸੰਧੂ 179 ਵੋਟਾਂ ਨਾਲ ਅੱਗੇ