26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2025

ਵੱਖ ਵੱਖ ਕਾਂਗਰਸੀ ਆਗੂਆਂ ਵਲੋਂ ਜਵਾਹਰ ਲਾਲ ਨਹਿਰੂ ਨੂੰ ਸ਼ਰਧਾਂਜਲੀ ਭੇਟ

ਨਵੀਂ ਦਿੱਲੀ, 14 ਨਵੰਬਰ- ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮੱਲਿਕ ਅਰਜੁਨ ਖੜਗੇ, ਕਾਂਗਰਸ ਸੰਸਦੀ ਦਲ ਦੀ ਚੇਅਰਪਰਸਨ ਸੋਨੀਆ ਗਾਂਧੀ, ਕਾਂਗਰਸ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਅਤੇ...

ਅਜੀਤ ਡੈਸਕ 14-11-2025

ਨਵੀਂ ਦਿੱਲੀ, 14 ਨਵੰਬਰ- ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮੱਲਿਕ ਅਰਜੁਨ ਖੜਗੇ, ਕਾਂਗਰਸ ਸੰਸਦੀ ਦਲ ਦੀ ਚੇਅਰਪਰਸਨ ਸੋਨੀਆ ਗਾਂਧੀ, ਕਾਂਗਰਸ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਅਤੇ ਹੋਰ ਪਾਰਟੀ ਨੇਤਾਵਾਂ ਨੇ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਨੂੰ ਉਨ੍ਹਾਂ ਦੀ 136ਵੀਂ ਜਯੰਤੀ ਦੇ ਮੌਕੇ 'ਤੇ ਸ਼ਾਂਤੀ ਵਨ ਵਿਖੇ ਸ਼ਰਧਾਂਜਲੀ ਭੇਟ ਕੀਤੀ।

ਪਿਛਲੀ ਖ਼ਬਰ ਤਰਨਤਾਰਨ ਜ਼ਿਮਨੀ ਚੋਣ:‘ਆਪ’ ਦੀ ਲੀਡ ਬਰਕਰਾਰ ਅਗਲੀ ਖ਼ਬਰ ਤਰਨਤਾਰਨ ਜ਼ਿਮਨੀ ਚੋਣ: ਸਤਵੇਂ ਗੇੜ ’ਚ ਆਮ ਆਦਮੀ ਪਾਰਟੀ 1835 ਵੋਟਾਂ ਨਾਲ ਅੱਗੇ