25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2025

ਤਰਨਤਾਰਨ ਜ਼ਿਮਨੀ ਚੋਣ:‘ਆਪ’ ਦੀ ਵਧੀ ਲੀਡ, 10ਵੇਂ ਗੇੜ ’ਚ ਪਛਾੜੇ ਵਿਰੋਧੀ

ਤਰਨਤਾਰਨ, 14 ਨਵੰਬਰ (ਹਰਿੰਦਰ ਸਿੰਘ)- ਤਰਨਤਾਰਨ ਜ਼ਿਮਨੀ ਚੋਣ ਵਿਚ 10ਵੇਂ ਗੇੜ ਦੇ ਚੋਣ ਨਤੀਜਿਆਂ ਵਿਚ ‘ਆਪ’ ਆਗੂ ਹਰਮੀਤ ਸਿੰਘ ਸੰਧੂ ਦੀ ਲੀਡ ਵਧ ਗਈ ਹੈ। ਉਨ੍ਹਾਂ ਨੂੰ 26892 ਵੋਟਾਂ...

ਅਜੀਤ ਡੈਸਕ 14-11-2025

ਤਰਨਤਾਰਨ, 14 ਨਵੰਬਰ (ਹਰਿੰਦਰ ਸਿੰਘ)- ਤਰਨਤਾਰਨ ਜ਼ਿਮਨੀ ਚੋਣ ਵਿਚ 10ਵੇਂ ਗੇੜ ਦੇ ਚੋਣ ਨਤੀਜਿਆਂ ਵਿਚ ‘ਆਪ’ ਆਗੂ ਹਰਮੀਤ ਸਿੰਘ ਸੰਧੂ ਦੀ ਲੀਡ ਵਧ ਗਈ ਹੈ। ਉਨ੍ਹਾਂ ਨੂੰ 26892 ਵੋਟਾਂ ਮਿਲੀਆਂ ਹਨ ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਨੂੰ 19598 ਵੋਟਾਂ ਮਿਲੀਆਂ ਹਨ। ਹਰਮੀਤ ਸਿੰਘ ਸੰਧੂ 7294 ਵੋਟਾਂ ਨਾਲ ਅੱਗੇ ਹਨ।

ਪਿਛਲੀ ਖ਼ਬਰ ਕੌਮੀ ਇਨਸਾਫ਼ ਮੋਰਚੇ ਵਲੋਂ ਦਿੱਲੀ ਕੂਚ ਕਰਨ ਨੂੰ ਲੈ ਕੇ ਸੰਭੂ ਬੈਰੀਅਰ ਮੁਕੰਮਲ ਤੌਰ ’ਤੇ ਬੰਦ ਅਗਲੀ ਖ਼ਬਰ ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੈਸਟ : ਪਹਿਲੇ ਸੈਸ਼ਨ ਦਾ ਖੇਡ ਸਮਾਪਤ ਹੋਣ ਤੱਕ ਪਹਿਲੀ ਪਾਰੀ 'ਚ ਦੱਖਣੀ ਅਫ਼ਰੀਕਾ 105/3