25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2025

‘ਆਪ’ ਉਮੀਦਵਾਰ ਦੀ ਜਿੱਤ ’ਤੇ ਅਰਵਿੰਦ ਕੇਜਰੀਵਾਲ ਨੇ ਦਿੱਤੀ ਵਧਾਈ

ਨਵੀਂ ਦਿੱਲੀ, 14 ਨਵੰਬਰ- ਤਰਨਤਾਰਨ ਜ਼ਿਮਨੀ ਚੋਣ ਵਿਚ ‘ਆਪ’ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਜਿੱਤ ’ਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਤਰਨਤਾਰਨ ਚੋਣ ਵਿਚ ਇਸ....

ਅਜੀਤ ਡੈਸਕ 14-11-2025

ਨਵੀਂ ਦਿੱਲੀ, 14 ਨਵੰਬਰ- ਤਰਨਤਾਰਨ ਜ਼ਿਮਨੀ ਚੋਣ ਵਿਚ ‘ਆਪ’ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਜਿੱਤ ’ਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਤਰਨਤਾਰਨ ਚੋਣ ਵਿਚ ਇਸ ਇਤਿਹਾਸਕ ਜਿੱਤ ਨੇ ਸਪੱਸ਼ਟ ਤੌਰ 'ਤੇ ਦਰਸਾ ਦਿੱਤਾ ਹੈ ਕਿ ਪੰਜਾਬ ਦੇ ਲੋਕ ਕੰਮ ਦੀ ਰਾਜਨੀਤੀ ਅਤੇ ਭਗਵੰਤ ਮਾਨ ਦੀ ਇਮਾਨਦਾਰ ਅਗਵਾਈ ਨੂੰ ਤਰਜੀਹ ਦਿੰਦੇ ਹਨ।

ਪੰਜਾਬ ਨੇ ਇਕ ਵਾਰ ਫਿਰ 'ਆਪ' ਵਿਚ ਆਪਣਾ ਵਿਸ਼ਵਾਸ ਪ੍ਰਗਟ ਕੀਤਾ ਹੈ। ਇਹ ਜਿੱਤ ਲੋਕਾਂ ਦੀ ਜਿੱਤ ਹੈ, ਹਰ ਮਿਹਨਤੀ ਵਰਕਰ ਦੀ ਜਿੱਤ ਹੈ। ਪੰਜਾਬ ਦੇ ਲੋਕਾਂ ਅਤੇ ਸਾਰੇ ਵਰਕਰਾਂ ਨੂੰ ਹਾਰਦਿਕ ਵਧਾਈਆਂ।

ਪਿਛਲੀ ਖ਼ਬਰ ਫ਼ਿਰੋਜ਼ਪੁਰ ਰੇਂਜ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ ਵਲੋਂ ਸਰਹੱਦ ਪਾਰ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼ ਅਗਲੀ ਖ਼ਬਰ ਸਿੱਖ ਜਥੇ ’ਚੋਂ ਭਾਰਤੀ ਮਹਿਲਾ ਨੂੰ ਫਰਾਰ ਕਰਨ ਵਾਲੇ ਪਾਕਿਸਤਾਨੀ ਨਾਗਰਿਕ ਦੇ ਘਰ ਪਹੁੰਚੀ ਲਹਿੰਦੇ ਪੰਜਾਬ ਦੀ ਪੁਲਿਸ