25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2025

ਕੌਮੀ ਇਨਸਾਫ਼ ਮੋਰਚੇ ਵਲੋਂ ਸ਼ੰਭੂ ਬੈਰੀਅਰ ’ਤੇ ਧਰਨਾ ਖ਼ਤਮ ਕਰਨ ਦਾ ਐਲਾਨ

ਰਾਜਪੁਰਾ, (ਪਟਿਆਲਾ), 14 ਨਵੰਬਰ (ਰਣਜੀਤ ਸਿੰਘ)- ਰਾਜਪੁਰਾ ਅੰਬਾਲਾ ਰੋਡ ’ਤੇ ਸ਼ੰਭੂ ਬੈਰੀਅਰ ’ਤੇ ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੱਜ ਦਿੱਲੀ ਕੂਚ ਐਲਾਨ ਕੀਤਾ ਗਿਆ...

ਅਜੀਤ ਡੈਸਕ 14-11-2025

ਰਾਜਪੁਰਾ, (ਪਟਿਆਲਾ), 14 ਨਵੰਬਰ (ਰਣਜੀਤ ਸਿੰਘ)- ਰਾਜਪੁਰਾ ਅੰਬਾਲਾ ਰੋਡ ’ਤੇ ਸ਼ੰਭੂ ਬੈਰੀਅਰ ’ਤੇ ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੱਜ ਦਿੱਲੀ ਕੂਚ ਐਲਾਨ ਕੀਤਾ ਗਿਆ ਸੀ ਪਰ ਉਹਨਾਂ ਨੂੰ ਹਰਿਆਣਾ ਸਰਕਾਰ ਨੇ ਘੱਗਰ ’ਤੇ ਬੈਰੀਗੇਡ ਲਗਾ ਕੇ ਰੋਕ ਲਿਆ ਅਤੇ ਸਵੇਰ ਤੋਂ ਲੈ ਕੇ ਸ਼ਾਮ ਤੱਕ ਆਗੂਆਂ ਨੇ ਸ਼ੰਭੂ ਬੈਰੀਅਰ ’ਤੇ ਰੋਸ ਧਰਨਾ ਦਿੱਤਾ ਅਤੇ ਹੁਣ ਧਰਨਾ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ ਹੈ। ਕੁਝ ਮਿੰਟਾਂ ਦੇ ਵਿਚ ਰਾਜਪੁਰਾ ਤੋਂ ਦਿੱਲੀ ਜਾਣ ਵਾਲੀ ਸੜਕ ਫਿਰ ਆਮ ਵਾਂਗ ਚਾਲੂ ਹੋ ਜਾਵੇਗੀ।

ਪਿਛਲੀ ਖ਼ਬਰ ਡੇਰਾਬੱਸੀ 'ਚ 9.95 ਕਰੋੜ ਰੁਪਏ ਦੀ ਨਕਲੀ ਤੇ ਬੰਦ ਕਰੰਸੀ ਬਰਾਮਦ ਅਗਲੀ ਖ਼ਬਰ 'ਆਪ' ਉਮੀਦਵਾਰ ਨੂੰ ਜਿਤਾ ਕੇ ਲੋਕਾਂ ਨੇ ਸੂਬੇ ਅੰਦਰ ਦੁਬਾਰਾ ਸਰਕਾਰ ਬਨਾਉਣ ਦਾ ਮੁੱਢ ਬੰਨ੍ਹਿਆ - ਵਿਧਾਇਕ ਕੁਲਵੰਤ ਸਿੰਘ...