24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2025

ਬਿਹਾਰ ਚੋਣਾਂ : ਰਾਘੋਪੁਰ ਸੀਟ 'ਤੇ ਆਰਜੇਡੀ ਨੇਤਾ ਤੇਜਸਵੀ ਯਾਦਵ 12407 ਵੋਟਾਂ ਦੇ ਫ਼ਰਕ ਨਾਲ ਅੱਗੇ

ਪਟਨਾ, 14 ਨਵੰਬਰ - ਚੋਣ ਕਮਿਸ਼ਨ ਦੇ ਅਧਿਕਾਰਤ ਰੁਝਾਨਾਂ ਅਨੁਸਾਰ, 27/30 ਦੌਰ ਦੀ ਗਿਣਤੀ ਤੋਂ ਬਾਅਦ, ਰਾਘੋਪੁਰ ਸੀਟ 'ਤੇ ਆਰਜੇਡੀ ਨੇਤਾ ਤੇਜਸਵੀ ਯਾਦਵ 12407 ਵੋਟਾਂ ਦੇ ਫ਼ਰਕ ਨਾਲ ਅੱਗੇ...

ਅਜੀਤ ਡੈਸਕ 14-11-2025

 ਪਟਨਾ, 14 ਨਵੰਬਰ - ਚੋਣ ਕਮਿਸ਼ਨ ਦੇ ਅਧਿਕਾਰਤ ਰੁਝਾਨਾਂ ਅਨੁਸਾਰ, 27/30 ਦੌਰ ਦੀ ਗਿਣਤੀ ਤੋਂ ਬਾਅਦ, ਰਾਘੋਪੁਰ ਸੀਟ 'ਤੇ ਆਰਜੇਡੀ ਨੇਤਾ ਤੇਜਸਵੀ ਯਾਦਵ 12407 ਵੋਟਾਂ ਦੇ ਫ਼ਰਕ ਨਾਲ ਅੱਗੇ ਹਨ।

ਪਿਛਲੀ ਖ਼ਬਰ ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੈਸਟ : ਪਹਿਲੇ ਦਿਨ ਦਾ ਖੇਡ ਸਮਾਪਤ ਹੋਣ ਤੱਕ ਪਹਿਲੀ ਪਾਰੀ 'ਚ ਭਾਰਤ 37/1 ਅਗਲੀ ਖ਼ਬਰ ਚੋਣ ਕਮਿਸ਼ਨ ਨੇ ਬਿਹਾਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ 16 ਸੀਟਾਂ ਦੇ ਨਤੀਜੇ ਐਲਾਨੇ