24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2025

ਭਾਰਤੀ ਹਵਾਈ ਸੈਨਾ ਬੇਸਿਕ ਟ੍ਰੇਨਰ ਜਹਾਜ਼ ਨਿਯਮਤ ਸਿਖਲਾਈ ਮਿਸ਼ਨ 'ਤੇ ਹਾਦਸਾਗ੍ਰਸਤ

ਨਵੀਂ ਦਿੱਲੀ, 14 ਨਵੰਬਰ - ਭਾਰਤੀ ਹਵਾਈ ਸੈਨਾ ਦਾ ਇਕ ਬੇਸਿਕ ਟ੍ਰੇਨਰ ਜਹਾਜ਼ ਨਿਯਮਤ ਸਿਖਲਾਈ ਮਿਸ਼ਨ 'ਤੇ ਚੇਨਈ ਦੇ ਟਾਂਬ੍ਰਮ ਨੇੜੇ ਹਾਦਸਾਗ੍ਰਸਤ ਹੋ ਗਿਆ। ਪਾਇਲਟ ਸੁਰੱਖਿਅਤ ਬਾਹਰ ਨਿਕਲ ਗਿਆ। ਭਾਰਤੀ ਹਵਾਈ ਸੈਨਾ ਅਨੁਸਾਰ ਹਾਦਸੇ...

ਅਜੀਤ ਡੈਸਕ 14-11-2025

ਨਵੀਂ ਦਿੱਲੀ, 14 ਨਵੰਬਰ - ਭਾਰਤੀ ਹਵਾਈ ਸੈਨਾ ਦਾ ਇਕ ਬੇਸਿਕ ਟ੍ਰੇਨਰ ਜਹਾਜ਼ ਨਿਯਮਤ ਸਿਖਲਾਈ ਮਿਸ਼ਨ 'ਤੇ ਚੇਨਈ ਦੇ ਟਾਂਬ੍ਰਮ ਨੇੜੇ ਹਾਦਸਾਗ੍ਰਸਤ ਹੋ ਗਿਆ। ਪਾਇਲਟ ਸੁਰੱਖਿਅਤ ਬਾਹਰ ਨਿਕਲ ਗਿਆ। ਭਾਰਤੀ ਹਵਾਈ ਸੈਨਾ ਅਨੁਸਾਰ ਹਾਦਸੇ ਦੇ ਕਾਰਨ ਦਾ ਪਤਾ ਲਗਾਉਣ ਲਈ ਕੋਰਟ ਆਫ਼ ਇਨਕੁਆਰੀ ਦਾ ਹੁਕਮ ਦਿੱਤਾ ਗਿਆ ਹੈ।

ਪਿਛਲੀ ਖ਼ਬਰ ਚੰਗਾ ਸ਼ਾਸਨ ਤੇ ਵਿਕਾਸ ਜਿੱਤਿਆ ਹੈ, ਬਿਹਾਰ ਦੇ ਹਰੇਕ ਵਿਅਕਤੀ ਦਾ ਧੰਨਵਾਦ- ਪ੍ਰਧਾਨ ਮੰਤਰੀ ਮੋਦੀ ਅਗਲੀ ਖ਼ਬਰ ਕੇਂਦਰੀ ਜੇਲ੍ਹ ਵਿਚ ਸਿਹਤ ਵਿਗੜਣ ਕਾਰਨ ਇਕ ਹਵਾਲਾਤੀ ਦੀ ਮੌਤ