22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2025

ਪੱਥਰ ਦੀ ਖਾਨ ਢਹਿਣ ਤੋਂ ਬਾਅਦ ਫਸੇ ਲੋਕਾਂ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਜਾਰੀ

ਸੋਨਭੱਦਰ (ਯੂ.ਪੀ.). 16 ਨਵੰਬਰ - ਸੋਨਭੱਦਰ ਵਿਚ ਕੱਲ੍ਹ ਪੱਥਰ ਦੀ ਖਾਨ ਢਹਿਣ ਤੋਂ ਬਾਅਦ ਉਸ ਜਗ੍ਹਾ 'ਤੇ ਲਗਭਗ 15 ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਐਨਡੀਆਰਐਫ ਅਤੇ ਐਸਡੀਆਰਐਫ ਦੀਆਂ...

ਅਜੀਤ ਡੈਸਕ 16-11-2025

 ਸੋਨਭੱਦਰ (ਯੂ.ਪੀ.). 16 ਨਵੰਬਰ - ਸੋਨਭੱਦਰ ਵਿਚ ਕੱਲ੍ਹ ਪੱਥਰ ਦੀ ਖਾਨ ਢਹਿਣ ਤੋਂ ਬਾਅਦ ਉਸ ਜਗ੍ਹਾ 'ਤੇ ਲਗਭਗ 15 ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਐਨਡੀਆਰਐਫ ਅਤੇ ਐਸਡੀਆਰਐਫ ਦੀਆਂ ਟੀਮਾਂ ਮੌਕੇ 'ਤੇ ਹਨ। ਇਕ ਲਾਸ਼ ਬਰਾਮਦ ਕੀਤੀ ਗਈ ਹੈ। ਬਚਾਅ ਕਾਰਜ ਜਾਰੀ ਹਨ।

ਪਿਛਲੀ ਖ਼ਬਰ ਅਦਾਲਤ ਵਲੋਂ ਖੜਗੇ ਵਿਰੁੱਧ ਇਕ ਅਪਰਾਧਿਕ ਸ਼ਿਕਾਇਤ ਰੱਦ ਅਗਲੀ ਖ਼ਬਰ ⭐ਮਾਣਕ-ਮੋਤੀ⭐