23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2025

ਅਦਾਲਤ ਵਲੋਂ ਖੜਗੇ ਵਿਰੁੱਧ ਇਕ ਅਪਰਾਧਿਕ ਸ਼ਿਕਾਇਤ ਰੱਦ

ਨਵੀਂ ਦਿੱਲੀ. 16 ਨਵੰਬਰ - ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਵਿਰੁੱਧ ਇਕ ਅਪਰਾਧਿਕ ਸ਼ਿਕਾਇਤ ਨੂੰ ਰੱਦ ਕਰ ਦਿੱਤਾ। ਅਦਾਲਤ ਨੇ ਨੋਟਿਸ ਲੈਣ ਤੋਂ ਇਨਕਾਰ ਕਰ ਦਿੱਤਾ ਅਤੇ ਸ਼ਿਕਾਇਤ ਨੂੰ ਰੱਦ ਕਰ...

ਅਜੀਤ ਡੈਸਕ 16-11-2025

ਨਵੀਂ ਦਿੱਲੀ. 16 ਨਵੰਬਰ - ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਵਿਰੁੱਧ ਇਕ ਅਪਰਾਧਿਕ ਸ਼ਿਕਾਇਤ ਨੂੰ ਰੱਦ ਕਰ ਦਿੱਤਾ। ਅਦਾਲਤ ਨੇ ਨੋਟਿਸ ਲੈਣ ਤੋਂ ਇਨਕਾਰ ਕਰ ਦਿੱਤਾ ਅਤੇ ਸ਼ਿਕਾਇਤ ਨੂੰ ਰੱਦ ਕਰ ਦਿੱਤਾ।ਸ਼ਿਕਾਇਤਕਰਤਾ, ਜੋ ਕਿ ਇਕ ਆਰਐਸਐਸ ਮੈਂਬਰ ਹੈ, ਨੇ ਦੋਸ਼ ਲਗਾਇਆ ਸੀ ਕਿ ਖੜਗੇ ਦੁਆਰਾ ਅਪ੍ਰੈਲ 2023 ਵਿਚ ਕਰਨਾਟਕ ਦੇ ਨਰੇਗਲ ਵਿਚ ਇਕ ਚੋਣ ਰੈਲੀ ਦੌਰਾਨ ਨਫ਼ਰਤ ਭਰਿਆ ਭਾਸ਼ਣ ਦਿੱਤਾ ਗਿਆ ਸੀ।

ਪਿਛਲੀ ਖ਼ਬਰ ਪੁਰਤਗਾਲ ਵਿਚ ਤੂਫਾਨ ਕਲਾਉਡੀਆ ਦੇ ਇੰਗਲੈਂਡ ਵੱਲ ਵਧਣ ਕਾਰਨ ਹਾਈ ਅਲਰਟ ਜਾਰੀ ਅਗਲੀ ਖ਼ਬਰ ਪੱਥਰ ਦੀ ਖਾਨ ਢਹਿਣ ਤੋਂ ਬਾਅਦ ਫਸੇ ਲੋਕਾਂ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਜਾਰੀ