23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2025

ਜ਼ਮੀਨੀ ਵਿਵਾਦ ਨੂੰ ਲੈ ਕੇ ਭਤੀਜੇ ਵੱਲੋਂ ਚਾਚੇ ਦਾ ਕਤਲ

ਰਾਜਪੁਰਾ (ਪਟਿਆਲਾ), 16 ਨਵੰਬਰ (ਰਣਜੀਤ ਸਿੰਘ) - ਰਾਜਪੁਰਾ ਨੇੜਲੇ ਪਿੰਡ ਲੋਚਮਾ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਭਤੀਜੇ ਵੱਲੋਂ ਚਾਚੇ ਦਾ ਕਤਲ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਥਾਣਾ ਮੁਖੀ ਗੰਡਾ ਖੇੜੀ ਜੈਦੀਪ...

ਅਜੀਤ ਡੈਸਕ 16-11-2025

ਰਾਜਪੁਰਾ (ਪਟਿਆਲਾ), 16 ਨਵੰਬਰ (ਰਣਜੀਤ ਸਿੰਘ) - ਰਾਜਪੁਰਾ ਨੇੜਲੇ ਪਿੰਡ ਲੋਚਮਾ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਭਤੀਜੇ ਵੱਲੋਂ ਚਾਚੇ ਦਾ ਕਤਲ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਥਾਣਾ ਮੁਖੀ ਗੰਡਾ ਖੇੜੀ ਜੈਦੀਪ ਸ਼ਰਮਾ ਨੇ ਦੱਸਿਆ ਕਿ ਬਹਾਦਰ ਸਿੰਘ ਦੀ ਮੌਤ ਨੂੰ ਲੈ ਕੇ ਗੁਰਜੰਟ ਸਿੰਘ ਦੇ ਖ਼ਿਲਾਫ਼ ਪਰਚਾ ਦਰਜ ਕਰ ਲਿਆ ਗਿਆ ਹੈ ਥਾਣਾ ਮੁਖੀ ਜੈਦੀਪ ਸ਼ਰਮਾ ਨੇ ਕਿਹਾ ਕਿ ਕਥਿਤ ਦੋਸ਼ੀ ਨੂੰ ਬਹੁਤ ਜਲਦੀ ਕਾਬੂ ਕਰ ਲਿਆ ਜਾਵੇਗਾ। ਹਾਲ ਦੀ ਘੜੀ ਉਹ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ।

ਪਿਛਲੀ ਖ਼ਬਰ ਪਾਕਿਸਤਾਨ ਨਾਲ ਜੁੜੇ ਹਥਿਆਰ ਅਤੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼,6 ਪਿਸਤੌਲਾਂ ਅਤੇ 1 ਕਿਲੋ ਤੋਂ ਵੱਧ ਹੈਰੋਇਨ ਸਮੇਤ 5 ਗ੍ਰ... ਅਗਲੀ ਖ਼ਬਰ ਪਾਕਿਸਤਾਨ ਦੀ ਫ਼ੌਜ ਨੂੰ ਸਬਕ ਸਿਖਾਉਣਾ ਜ਼ਰੂਰੀ ਹੈ - ਖੇਤੀਬਾੜੀ ਮੰਤਰੀ ਹਰਿਆਣਾ