24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2025

ਸਾਊਦੀ ਅਰਬ ਬੱਸ ਹਾਦਸੇ ’ਤੇ ਪ੍ਰਧਾਨ ਮੰਤਰੀ ਮੋਦੀ ਵਲੋਂ ਦੁੱਖ ਪ੍ਰਗਟ

ਨਵੀਂ ਦਿੱਲੀ, 17 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਸਾਊਦੀ ਅਰਬ ’ਚ ਹੋਈ ਬੱਸ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਮਦੀਨਾ ਵਿਚ ਭਾਰਤੀ ਨਾਗਰਿਕਾਂ ਨਾਲ....

ਅਜੀਤ ਡੈਸਕ 17-11-2025

ਨਵੀਂ ਦਿੱਲੀ, 17 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਸਾਊਦੀ ਅਰਬ ’ਚ ਹੋਈ ਬੱਸ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਮਦੀਨਾ ਵਿਚ ਭਾਰਤੀ ਨਾਗਰਿਕਾਂ ਨਾਲ ਹੋਏ ਹਾਦਸੇ ਤੋਂ ਬਹੁਤ ਦੁਖੀ ਹੋਇਆ ਹਾਂ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਪਰਿਵਾਰਾਂ ਨਾਲ ਹਨ, ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਮੈਂ ਸਾਰੇ ਜ਼ਖਮੀਆਂ ਦੀ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕਰਦਾ ਹਾਂ। ਉਨ੍ਹਾਂ ਕਿਹਾ ਕਿ ਰਿਆਧ ਵਿਚ ਸਾਡਾ ਦੂਤਾਵਾਸ ਅਤੇ ਜੇਦਾਹ ਵਿਚ ਕੌਂਸਲੇਟ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੇ ਹਨ। ਸਾਡੇ ਅਧਿਕਾਰੀ ਸਾਊਦੀ ਅਰਬ ਦੇ ਅਧਿਕਾਰੀਆਂ ਨਾਲ ਵੀ ਨੇੜਲੇ ਸੰਪਰਕ ਵਿਚ ਹਨ।

ਪਿਛਲੀ ਖ਼ਬਰ ਕੱਲ੍ਹ (18 ਨਵੰਬਰ) ਤੋਂ ਬੰਦ ਹੋ ਜਾਣਗੀਆਂ ਸੀ.ਟੀ.ਯੂ. ਦੀਆਂ 77 ਬੱਸਾਂ ਅਗਲੀ ਖ਼ਬਰ ਡਿਵਾਇਡਰ ਤੋਂ ਭੇਦਭਰੀ ਹਾਲਤ ’ਚ ਮਿਲੀ ਵਿਅਕਤੀ ਦੀ ਲਾਸ਼