24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2025

ਪਨਬੱਸ ਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਾਂ ਵਲੋਂ ਸਾਢੇ ਚਾਰ ਘੰਟੇ ਬਾਅਦ ਹੜਤਾਲ ਮੁਲਤਵੀ

ਅੰਮ੍ਰਿਤਸਰ, 17 ਨਵੰਬਰ (ਗਗਨਦੀਪ ਸ਼ਰਮਾ) - ਪਨਬੱਸ ਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਾਂ ਵਲੋਂ ਸਾਢੇ ਚਾਰ ਘੰਟੇ ਬਾਅਦ ਆਪਣੀ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ। ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ. ਆਰ. ਟੀ. ਸੀ. ਕੰਟਰੈਕਟ...

ਅਜੀਤ ਡੈਸਕ 17-11-2025

ਅੰਮ੍ਰਿਤਸਰ, 17 ਨਵੰਬਰ (ਗਗਨਦੀਪ ਸ਼ਰਮਾ) - ਪਨਬੱਸ ਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਾਂ ਵਲੋਂ ਸਾਢੇ ਚਾਰ ਘੰਟੇ ਬਾਅਦ ਆਪਣੀ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ। ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ, ਪੰਜਾਬ (25/11) ਦੇ ਸੂਬਾ ਜੁਆਇੰਟ ਸਕੱਤਰ ਜੋਧ ਸਿੰਘ ਨੇ ਦੱਸਿਆ ਕਿ ਕਿਲੋਮੀਟਰ ਸਕੀਮ ਬੱਸਾਂ ਦੇ ਟੈਂਡਰ ਅਗਾਂਹ ਕਰਨ ਅਤੇ 19 ਨਵੰਬਰ 2025 ਨੂੰ ਮੀਟਿੰਗ ਦਾ ਸਮਾਂ ਮਿਲਣ ’ਤੇ ਇਹ ਹੜਤਾਲ ਮੁਲਤਵੀ ਕੀਤੀ ਗਈ ਹੈ। ਉਨ੍ਹਾਂ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ 19 ਦੀ ਮੀਟਿੰਗ ਬੇਸਿੱਟਾ ਰਹੀ ਤਾਂ ਮੁੜ ਸੰਘਰਸ਼ ਦੀ ਰੂਪਰੇਖਾ ਉਲੀਕੀ ਜਾਵੇਗੀ।

ਪਿਛਲੀ ਖ਼ਬਰ ਭਾਰਤ ਨੇ ਬੰਗਲਾਦੇਸ਼ ਦੇ ਅੰਤਰਰਾਸ਼ਟਰੀ ਅਪਰਾਧ ਟ੍ਰਿਬਿਊਨਲ" ਦੁਆਰਾ ਸ਼ੇਖ ਹਸੀਨਾ ਬਾਰੇ ਐਲਾਨੇ ਗਏ ਫ਼ੈਸਲੇ ਦਾ ਲਿਆ ਨੋਟਿਸ... ਅਗਲੀ ਖ਼ਬਰ ਰਾਜਦ ਵਿਧਾਇਕ ਤੇਜਸਵੀ ਯਾਦਵ ਨੂੰ ਚੁਣਿਆ ਗਿਆ ਬਿਹਾਰ ਵਿਧਾਨ ਸਭਾ 'ਚ ਵਿਰੋਧੀ ਧਿਰ ਦਾ ਨੇਤਾ