24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2025

ਭਾਰਤ ਨੇ ਬੰਗਲਾਦੇਸ਼ ਦੇ ਅੰਤਰਰਾਸ਼ਟਰੀ ਅਪਰਾਧ ਟ੍ਰਿਬਿਊਨਲ" ਦੁਆਰਾ ਸ਼ੇਖ ਹਸੀਨਾ ਬਾਰੇ ਐਲਾਨੇ ਗਏ ਫ਼ੈਸਲੇ ਦਾ ਲਿਆ ਨੋਟਿਸ

ਨਵੀਂ ਦਿੱਲੀ, 17 ਨਵੰਬਰ - "ਭਾਰਤ ਨੇ ਬੰਗਲਾਦੇਸ਼ ਦੇ ਅੰਤਰਰਾਸ਼ਟਰੀ ਅਪਰਾਧ ਟ੍ਰਿਬਿਊਨਲ" ਦੁਆਰਾ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਬਾਰੇ ਐਲਾਨੇ ਗਏ ਫ਼ੈਸਲੇ ਦਾ ਨੋਟਿਸ ਲਿਆ...

ਅਜੀਤ ਡੈਸਕ 17-11-2025

 ਨਵੀਂ ਦਿੱਲੀ, 17 ਨਵੰਬਰ - "ਭਾਰਤ ਨੇ ਬੰਗਲਾਦੇਸ਼ ਦੇ ਅੰਤਰਰਾਸ਼ਟਰੀ ਅਪਰਾਧ ਟ੍ਰਿਬਿਊਨਲ" ਦੁਆਰਾ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਬਾਰੇ ਐਲਾਨੇ ਗਏ ਫ਼ੈਸਲੇ ਦਾ ਨੋਟਿਸ ਲਿਆ ਹੈ। ਗ੍ਰਹਿ ਮੰਤਰਾਲੇ ਵਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਇਕ ਨਜ਼ਦੀਕੀ ਗੁਆਂਢੀ ਹੋਣ ਦੇ ਨਾਤੇ, ਭਾਰਤ ਬੰਗਲਾਦੇਸ਼ ਦੇ ਲੋਕਾਂ ਦੇ ਸਰਵੋਤਮ ਹਿੱਤਾਂ ਲਈ ਵਚਨਬੱਧ ਹੈ, ਜਿਸ ਵਿਚ ਉਸ ਦੇਸ਼ ਵਿਚ ਸ਼ਾਂਤੀ, ਲੋਕਤੰਤਰ, ਸਮਾਵੇਸ਼ ਅਤੇ ਸਥਿਰਤਾ ਸ਼ਾਮਿਲ ਹੈ। ਅਸੀਂ ਇਸ ਮਕਸਦ ਲਈ ਹਮੇਸ਼ਾ ਸਾਰੇ ਹਿੱਸੇਦਾਰਾਂ ਨਾਲ ਰਚਨਾਤਮਕ ਤੌਰ 'ਤੇ ਜੁੜਾਂਗੇ।"

ਪਿਛਲੀ ਖ਼ਬਰ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਇਆ ਗਿਆ ਮਹਾਨ ਅੰਮ੍ਰਿਤ ਸੰਚਾਰ ਅਗਲੀ ਖ਼ਬਰ ਪਨਬੱਸ ਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਾਂ ਵਲੋਂ ਸਾਢੇ ਚਾਰ ਘੰਟੇ ਬਾਅਦ ਹੜਤਾਲ ਮੁਲਤਵੀ