25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2025

ਸੀ.ਆਈ.ਕੇ. ਵਲੋਂ ਕਸ਼ਮੀਰ ਘਾਟੀ ’ਚ ਕਈ ਥਾਵਾਂ ’ਤੇ ਛਾਪੇਮਾਰੀ

ਸ੍ਰੀਨਗਰ, 18 ਨਵੰਬਰ- ਸੀ.ਆਈ.ਕੇ. ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਾਊਂਟਰ-ਇੰਟੈਲੀਜੈਂਸ ਕਸ਼ਮੀਰ (ਸੀਆਈਕੇ) ਨੇ ਅੱਜ ਸਵੇਰੇ ਕਸ਼ਮੀਰ ਘਾਟੀ ਵਿਚ ਕਈ ਥਾਵਾਂ 'ਤੇ ਛਾਪੇਮਾਰੀ...

ਅਜੀਤ ਡੈਸਕ 18-11-2025

ਸ੍ਰੀਨਗਰ, 18 ਨਵੰਬਰ- ਸੀ.ਆਈ.ਕੇ. ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਾਊਂਟਰ-ਇੰਟੈਲੀਜੈਂਸ ਕਸ਼ਮੀਰ (ਸੀਆਈਕੇ) ਨੇ ਅੱਜ ਸਵੇਰੇ ਕਸ਼ਮੀਰ ਘਾਟੀ ਵਿਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ। ਉਨ੍ਹਾਂ ਦੱਸਿਆ ਕਿ ਇਹ ਛਾਪੇ ਦਿੱਲੀ ਦੇ ਲਾਲ ਕਿਲ੍ਹੇ ਨੇੜੇ ਹੋਏ ਧਮਾਕੇ ਦੀ ਚੱਲ ਰਹੀ ਜਾਂਚ ਦੇ ਸੰਬੰਧ ਵਿਚ ਕੀਤੇ ਜਾ ਰਹੇ ਹਨ, ਜਿਸ ਵਿਚ 10 ਨਵੰਬਰ ਨੂੰ 15 ਵਿਅਕਤੀ ਮਾਰੇ ਗਏ ਸਨ ਅਤੇ ਕਈ ਜ਼ਖਮੀ ਹੋ ਗਏ ਸਨ।

ਛਾਪਿਆਂ ਬਾਰੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

 

ਪਿਛਲੀ ਖ਼ਬਰ ਵਿਜੀਲੈਂਸ ਵਲੋਂ ਕਿੱਲਿਆਂਵਾਲੀ ਦੀ ਦਾਣਾ ਮੰਡੀ ਦੇ 13 ਆੜ੍ਹਤੀਏ ਰਾਡਾਰ ’ਤੇ, ਨੋਟਿਸ ਕਰਕੇ ਅੱਜ ਕੀਤੇ ਤਲਬ ਅਗਲੀ ਖ਼ਬਰ ਜ਼ਹਿਰੀਲੇ ਧੂੰਏਂ ਦੀ ਲਪੇਟ ਵਿਚ ਰਾਸ਼ਟਰੀ ਰਾਜਧਾਨੀ