25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2025

ਅੰਮ੍ਰਿਤਸਰ ਦੇ ਬੱਸ ਅੱਡੇ ਵਿਖੇ ਗੋਲੀਆਂ ਮਾਰ ਕੇ ਬੱਸ ਚੈੱਕਰ ਦਾ ਕਤਲ

ਅੰਮ੍ਰਿਤਸਰ, 18 ਨਵੰਬਰ (ਰੇਸ਼ਮ ਸਿੰਘ)-ਅੱਜ ਅੰਮ੍ਰਿਤਸਰ ਦੇ ਬੱਸ ਅੱਡੇ ਵਿਖੇ ਗੋਲੀਆਂ ਮਾਰ ਕੇ ਬੱਸ ਚੈੱਕਰ ਦਾ ਕਤਲ ਕਰ ਦਿੱਤਾ ਗਿਆ ਹੈ। ਮਿ੍ਰਤਕ ਦੀ ਸ਼ਨਾਖਤ ਮੱਖਣ ਸਿੰਘ ਵਾਸੀ ਪਿੰਡ ਘਣਸ਼ਾਮਪੁਰਾ ਮਹਿਤਾ....

ਅਜੀਤ ਡੈਸਕ 18-11-2025

ਅੰਮ੍ਰਿਤਸਰ, 18 ਨਵੰਬਰ (ਰੇਸ਼ਮ ਸਿੰਘ)-ਅੱਜ ਅੰਮ੍ਰਿਤਸਰ ਦੇ ਬੱਸ ਅੱਡੇ ਵਿਖੇ ਗੋਲੀਆਂ ਮਾਰ ਕੇ ਬੱਸ ਚੈੱਕਰ ਦਾ ਕਤਲ ਕਰ ਦਿੱਤਾ ਗਿਆ ਹੈ। ਮਿ੍ਰਤਕ ਦੀ ਸ਼ਨਾਖਤ ਮੱਖਣ ਸਿੰਘ ਵਾਸੀ ਪਿੰਡ ਘਣਸ਼ਾਮਪੁਰਾ ਮਹਿਤਾ, ਅੰਮ੍ਰਿਤਸਰ ਵਜੋਂ ਹੋਈ ਹੈ। ਮਿਲੇ ਵੇਰਵਿਆਂ ਅਨੁਸਾਰ ਇਹ ਘਟਨਾ ਸਵੇਰੇ 10 ਵਜੇ ਦੇ ਕਰੀਬ ਵਾਪਰੀ, ਜਦੋਂ ਤਿੰਨ ਹਮਲਾਵਰ ਆਏ ਅਤੇ ਆਉਂਦੇ ਸਾਰ ਹੀ ਗੋਲੀਆਂ ਚਲਾ ਦਿੱਤੀਆਂ। ਇਥੇ ਕਰੀਬ ਅੱਧੀ ਦਰਜਨ ਤੋਂ ਵਧੇਰੇ ਗੋਲੀਆਂ ਚੱਲੀਆਂ, ਜਿਸ ਕਾਰਨ ਬੱਸ ਅੱਡੇ ਵਿਖੇ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਮ੍ਰਿਤਕ ਦੀ ਮੌਕੇ ’ਤੇ ਹੀ ਮੌਤ ਹੋ ਗਈ ਦੱਸੀ ਜਾ ਰਹੀ ਹੈ।

ਪਿਛਲੀ ਖ਼ਬਰ ਛੇਹਰਟਾ 'ਚ ਦਿਨ ਦਿਹਾੜੇ ਗੋਲੀ ਮਾਰ ਕੇ ਵਿਅਕਤੀ ਦਾ ਕਤਲ ਅਗਲੀ ਖ਼ਬਰ ਗੁਜਰਾਤ: ਐਂਬੂਲੈਂਸ ਨੂੰ ਅੱਗ ਲੱਗਣ ਨਾਲ ਨਵਜੰਮੇ ਬੱਚੇ, ਡਾਕਟਰ ਸਮੇਤ 4 ਦੀ ਮੌਤ