25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2025

ਆਂਧਰਾ ਪ੍ਰਦੇਸ਼: ਪੁਲਿਸ ਨਾਲ ਮੁਕਾਬਲੇ ਵਿਚ ਛੇ ਮਾਓਵਾਦੀ ਢੇਰ

ਮੇਰੇਦੁਮਿਲੀ (ਆਂਧਰਾ ਪ੍ਰਦੇਸ਼), 18 ਨਵੰਬਰ- ਅੱਲੂਰੀ ਸੀਤਾਰਾਮਾਰਾਜੂ ਜ਼ਿਲ੍ਹੇ ਵਿਚ ਅੱਜ ਸੁਰੱਖਿਆ ਕਰਮਚਾਰੀਆਂ ਨਾਲ ਮੁਕਾਬਲੇ ਵਿਚ ਛੇ ਮਾਓਵਾਦੀ ਮਾਰੇ ਗਏ। ਇਹ ਜਾਣਕਾਰੀ ਇਕ ਪੁਲਿਸ ਅਧਿਕਾਰੀ....

ਅਜੀਤ ਡੈਸਕ 18-11-2025

ਮੇਰੇਦੁਮਿਲੀ (ਆਂਧਰਾ ਪ੍ਰਦੇਸ਼), 18 ਨਵੰਬਰ- ਅੱਲੂਰੀ ਸੀਤਾਰਾਮਾਰਾਜੂ ਜ਼ਿਲ੍ਹੇ ਵਿਚ ਅੱਜ ਸੁਰੱਖਿਆ ਕਰਮਚਾਰੀਆਂ ਨਾਲ ਮੁਕਾਬਲੇ ਵਿਚ ਛੇ ਮਾਓਵਾਦੀ ਮਾਰੇ ਗਏ। ਇਹ ਜਾਣਕਾਰੀ ਇਕ ਪੁਲਿਸ ਅਧਿਕਾਰੀ ਵਲੋਂ ਸਾਂਝੀ ਕੀਤੀ ਗਈ। ਅੱਲੂਰੀ ਸੀਤਾਰਾਮਾਰਾਜੂ ਜ਼ਿਲ੍ਹੇ ਦੇ ਪੁਲਿਸ ਸੁਪਰਡੈਂਟ (ਐਸ.ਪੀ.) ਅਮਿਤ ਬਰਦਾਰ ਨੇ ਕਿਹਾ ਕਿ ਇਹ ਮੁਕਾਬਲਾ ਸਵੇਰੇ 6.30 ਵਜੇ ਤੋਂ ਸਵੇਰੇ 7 ਵਜੇ ਦੇ ਵਿਚਕਾਰ ਮਾਰੇਦੁਮਿਲੀ ਮੰਡਲ ਦੇ ਜੰਗਲੀ ਖੇਤਰ ਵਿਚ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਇਹ ਪੁਲਿਸ ਵਿਭਾਗ ਦੀਆਂ ਵੱਖ-ਵੱਖ ਸ਼ਾਖਾਵਾਂ ਦੁਆਰਾ ਕੀਤਾ ਗਿਆ ਇਹ ਇਕ ਸਾਂਝਾ ਆਪ੍ਰੇਸ਼ਨ ਸੀ।

ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਹੈ ਸਾਡੀ ਵਿਰਾਸਤ- ਮੁੱਖ ਮੰਤਰੀ ਮਾਨ ਅਗਲੀ ਖ਼ਬਰ ਛੇਹਰਟਾ 'ਚ ਦਿਨ ਦਿਹਾੜੇ ਗੋਲੀ ਮਾਰ ਕੇ ਵਿਅਕਤੀ ਦਾ ਕਤਲ