25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2025

ਮਨਜਿੰਦਰ ਸਿੰਘ ਲਾਲਪੁਰਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

ਚੰਡੀਗੜ੍ਹ, 18 ਨਵੰਬਰ (ਸੰਦੀਪ ਕੁਮਾਰ ਮਾਹਨਾ) - ਆਪ ਵਿਧਾਇਕ ਲਾਲਪੁਰਾ ਨੂੰ ਹਾਈ ਕੋਰਟ ਤੋਂ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਤਰਨਤਾਰਨ ਦੀ ਅਦਾਲਤ ਵਲੋਂ ਖਡੂਰ ਸਾਹਿਬ ਤੋਂ ‘ਆਪ’ ਵਿਧਾਇਕ...

ਅਜੀਤ ਡੈਸਕ 18-11-2025

 ਚੰਡੀਗੜ੍ਹ, 18 ਨਵੰਬਰ (ਸੰਦੀਪ ਕੁਮਾਰ ਮਾਹਨਾ) - ਆਪ ਵਿਧਾਇਕ ਲਾਲਪੁਰਾ ਨੂੰ ਹਾਈ ਕੋਰਟ ਤੋਂ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਤਰਨਤਾਰਨ ਦੀ ਅਦਾਲਤ ਵਲੋਂ ਖਡੂਰ ਸਾਹਿਬ ਤੋਂ ‘ਆਪ’ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਚਾਰ ਸਾਲ ਦੀ ਸਜ਼ਾ ਸੁਣਾਈ ਸੀ। ਵਿਧਾਇਕ ਲਾਲਪੁਰਾ ਨੇ ਹੇਠਲੀ ਅਦਾਲਤ ਦੇ ਇਸ ਫ਼ੈਸਲੇ ’ਤੇ ਰੋਕ ਲਗਾਉਣ ਸੰਬੰਧੀ ਹਾਈ ਕੋਰਟ ਵਿਚ ਅਪੀਲ ਦਾਇਰ ਕੀਤੀ ਸੀ, ਜਿਸ ’ਤੇ ਸੁਣਵਾਈ ਕਰਦਿਆਂ ਅਦਾਲਤ ਨੇ ਅਪੀਲ ਨੂੰ ਇਹ ਕਹਿੰਦਿਆਂ ਖ਼ਾਰਜ ਕਰ ਦਿੱਤਾ ਕਿ ਸੁਣਵਾਈ ਸਿਰਫ਼ ਸਜ਼ਾ ਵਿਰੁੱਧ ਅਪੀਲ 'ਤੇ ਹੀ ਹੋਵੇਗੀ।

ਪਿਛਲੀ ਖ਼ਬਰ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ 1 ਕਰੋੜੀ ਇਨਾਮੀ ਰਾਸ਼ੀ ਵਾਲਾ ਨਕਸਲੀ ਢੇਰ ਅਗਲੀ ਖ਼ਬਰ ਦਿੱਲੀ ਦੀਆਂ ਚਾਰ ਅਦਾਲਤਾਂ ਤੇ ਦੋ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ