24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2025

ਰਾਜਪੁਰਾ- ਅੰਮ੍ਰਿਤਸਰ ਦਿੱਲੀ ਨੈਸ਼ਨਲ ਹਾਈਵੇ ਵਨ ਸਾਈਡ ਸਵੇਰੇ 10 ਵਜੇ ਖੋਲ੍ਹਿਆ ਜਾਵੇਗਾ

ਰਾਜਪੁਰਾ , 18 ਨਵੰਬਰ : ਰਾਜਪੁਰਾ- ਅੰਮ੍ਰਿਤਸਰ ਦਿੱਲੀ ਨੈਸ਼ਨਲ ਹਾਈਵੇ ਵਨ ਸਾਈਡ ਸਵੇਰੇ 10 ਵਜੇ ਖੋਲ੍ਹ ਦਿੱਤਾ ਜਾਵੇਗਾ ਅਤੇ ਸੜਕਾਂ ਆਵਾਜਾਈ ਬਹਾਲ ਕਰ ਦਿੱਤੀ ਜਾਵੇਗੀ। ਵਨ ਸਾਈਡ ਜਿਸ ਨਾਲ ਸ਼ਹਿਰ ਵਾਸੀਆਂ ਨੂੰ ...

ਅਜੀਤ ਡੈਸਕ 18-11-2025

ਰਾਜਪੁਰਾ , 18 ਨਵੰਬਰ : ਰਾਜਪੁਰਾ- ਅੰਮ੍ਰਿਤਸਰ ਦਿੱਲੀ ਨੈਸ਼ਨਲ ਹਾਈਵੇ ਵਨ ਸਾਈਡ ਸਵੇਰੇ 10 ਵਜੇ ਖੋਲ੍ਹ ਦਿੱਤਾ ਜਾਵੇਗਾ ਅਤੇ ਸੜਕਾਂ ਆਵਾਜਾਈ ਬਹਾਲ ਕਰ ਦਿੱਤੀ ਜਾਵੇਗੀ। ਵਨ ਸਾਈਡ ਜਿਸ ਨਾਲ ਸ਼ਹਿਰ ਵਾਸੀਆਂ ਨੂੰ ਥੋੜੀ ਜਾਮ ਤੋਂ ਰਾਹਤ ਮਿਲੇਗੀ। ਇਸ ਦੀ ਜਾਣਕਾਰੀ ਵਨੀਤ ਐੱਨ.ਐਚ ਏ.ਈ. ਵਲੋਂ ਪੱਤਰਕਾਰਾਂ ਨੂੰ ਜਾਣਕਾਰੀ ਦਿੱਤੀ ਗਈ। ਵਨੀਤ ਐਨ. ਐਚ. ਏ. ਈ. ਸਾਈਡ ਇੰਜੀਨੀਅਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸਾਡਾ ਸੜਕ ਦਾ ਕੰਮ ਇਕ ਤਰਫਾ ਅੱਜ ਰਾਤ ਨੂੰ ਪੂਰਾ ਹੋ ਜਾਵੇਗਾ ਅਤੇ ਸਵੇਰੇ 10 ਵਜੇ ਅੰਮ੍ਰਿਤਸਰ ਦਿੱਲੀ ਨੈਸ਼ਨਲ ਹਾਈਵੇ ਕਾਰਾਂ ਬੱਸਾਂ ਲਈ ਰਸਤਾ ਖੋਲ੍ਹ ਦਿੱਤਾ ਜਾਵੇਗਾ ਅਤੇ ਦੂਸਰੇ ਸਾਈਡ ਦੀ ਸੜਕ ਵੀ ਜਲਦੀ ਤਿਆਰ ਕਰ ਦਿੱਤੀ ਜਾਵੇਗੀ , ਜਿਸ ਦੇ ਨਾਲ ਸ਼ਹਿਰ ਵਾਸੀਆਂ ਨੂੰ ਰਾਹਤ ਮਿਲੇਗੀ।

ਪਿਛਲੀ ਖ਼ਬਰ ਸਿੱਖਿਆ ਬੋਰਡ ਵਲੋਂ 10ਵੀਂ ਅਤੇ 12ਵੀਂ ਸ਼੍ਰੇਣੀ ਲਈ ਪ੍ਰਸ਼ਨ ਪੱਤਰ ਤਿਆਰ ਕਰਨ ਤੇ ਮੁਲਾਂਕਣ ਬੋਰਡ ਵਲੋਂ ਖ਼ੁਦ ਕਰਨ ਦਾ ਫ਼ੈਸਲ... ਅਗਲੀ ਖ਼ਬਰ 'ਫਿੱਕੀ' 98ਵੇਂ ਏ. ਜੀ. ਐਮ. ਦਾ ਉਦਘਾਟਨ: ਪਿਊਸ਼ ਗੋਇਲ ਨੇ ਭਾਰਤੀ ਉਦਯੋਗ ਨੂੰ ਨਿਰਮਾਣ, ਹੁਨਰ, ਨਵੀਨਤਾ 'ਤੇ ਧਿਆਨ ਕੇਂ...