24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2025

ਸਿੱਖਿਆ ਬੋਰਡ ਵਲੋਂ 10ਵੀਂ ਅਤੇ 12ਵੀਂ ਸ਼੍ਰੇਣੀ ਲਈ ਪ੍ਰਸ਼ਨ ਪੱਤਰ ਤਿਆਰ ਕਰਨ ਤੇ ਮੁਲਾਂਕਣ ਬੋਰਡ ਵਲੋਂ ਖ਼ੁਦ ਕਰਨ ਦਾ ਫ਼ੈਸਲਾ

ਐੱਸ. ਏ. ਐੱਸ. ਨਗਰ, 18 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਸਕੂਲ ਸਿੱਖਿਆ ਬੋਰਡ ਚੇਅਰਮੈਨ ਡਾ. ਅਮਰਪਾਲ ਸਿੰਘ, ਸੇਵਾ ਮੁਕਤ ਆਈ.ਏ.ਐਸ. ਦੀ ਅਗਵਾਈ 'ਚ ਹੋਈ ਅਕਾਦਮਿਕ ਕੌਂਸਲ ...

ਅਜੀਤ ਡੈਸਕ 18-11-2025

ਐੱਸ. ਏ. ਐੱਸ. ਨਗਰ, 18 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਸਕੂਲ ਸਿੱਖਿਆ ਬੋਰਡ ਚੇਅਰਮੈਨ ਡਾ. ਅਮਰਪਾਲ ਸਿੰਘ, ਸੇਵਾ ਮੁਕਤ ਆਈ.ਏ.ਐਸ. ਦੀ ਅਗਵਾਈ 'ਚ ਹੋਈ ਅਕਾਦਮਿਕ ਕੌਂਸਲ ਦੀ ਮੀਟਿੰਗ ਵਿਚ ਕੰਪਿਊਟਰ ਸਾਇੰਸ ਵਿਸ਼ੇ ਦੇ 10ਵੀਂ ਅਤੇ 12ਵੀਂ ਸ਼੍ਰੇਣੀ ਲਈ ਪ੍ਰਸ਼ਨ ਪੱਤਰ ਤਿਆਰ ਕਰਨ ਅਤੇ ਮੁਲਾਂਕਣ ਹੁਣ ਬੋਰਡ ਵਲੋਂ ਖ਼ੁਦ ਹੀ ਕਰਨ ਦਾ ਫ਼ੈਸਲਾਲਿਆ ਗਿਆ ਹੈ, ਜਦੋਂ ਕਿ ਪਹਿਲਾਂ ਪ੍ਰਸ਼ਨ ਪੱਤਰ ਤਿਆਰ ਕਰਨ ਅਤੇ ਮੁਲਾਂਕਣ ਦਾ ਕੰਮ ਸਕੂਲ ਪੱਧਰ 'ਤੇ ਹੀ ਕੀਤਾ ਜਾਂਦਾ ਸੀ। ਹੁਣ ਪ੍ਰੈਕਟੀਕਲ ਪ੍ਰੀਖਿਆ ਬਾਹਰੀ ਪ੍ਰੀਖਿਅਕਾਂ ਦੁਆਰਾ ਲਈ ਜਾਵੇਗੀ ਤਾਂ ਜੋ ਇਮਤਿਹਾਨ ਲੈਣ ਦੇ ਅਸਲ ਉਦੇਸ਼ ਨੂੰ ਸੁਨਿਸ਼ਚਿਤ ਕੀਤਾ ਜਾ ਸਕੇ ਅਤੇ ਮੁਲਾਂਕਣ ਦੇ ਉੱਚ ਮਿਆਰ ਨੂੰ ਵੀ ਕਾਇਮ ਰੱਖਿਆ ਜਾ ਸਕੇ।

ਪਿਛਲੀ ਖ਼ਬਰ ਪਾਕਿਸਤਾਨੀ ਫ਼ੌਜ ਨੇ ਅੱਤਵਾਦ ਵਿਰੋਧੀ ਕਾਰਵਾਈਆਂ ਵਿਚ 15 ਟੀ.ਟੀ.ਪੀ. ਮੈਂਬਰਾਂ ਨੂੰ ਮਾਰਿਆ ਅਗਲੀ ਖ਼ਬਰ ਰਾਜਪੁਰਾ- ਅੰਮ੍ਰਿਤਸਰ ਦਿੱਲੀ ਨੈਸ਼ਨਲ ਹਾਈਵੇ ਵਨ ਸਾਈਡ ਸਵੇਰੇ 10 ਵਜੇ ਖੋਲ੍ਹਿਆ ਜਾਵੇਗਾ