24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਆਰ. ਐੱਸ. ਐੱਸ.ਆਗੂ ਕਤਲ ਮਾਮਲਾ: ਦੋ ਵਿਅਕਤੀ ਗ੍ਰਿਫ਼ਤਾਰ- ਸੂਤਰ

ਫ਼ਿਰੋਜ਼ਪੁਰ, 18 ਨਵੰਬਰ (ਜੋਸਨ)- ਆਰ. ਐੱਸ. ਐੱਸ. ਆਗੂ ਦੇ ਬੇਟੇ ਨਵੀਨ ਅਰੋੜਾ ਕਤਲ ਮਾਮਲੇ ’ਚ ਪੁਲਿਸ ਵਲੋਂ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸੂਤਰਾਂ ਦੇ ਹਵਾਲੇ ਤੋਂ ਇਹ...

ਅਜੀਤ ਡੈਸਕ 19-11-2025

ਫ਼ਿਰੋਜ਼ਪੁਰ, 18 ਨਵੰਬਰ (ਜੋਸਨ)- ਆਰ. ਐੱਸ. ਐੱਸ. ਆਗੂ ਦੇ ਬੇਟੇ ਨਵੀਨ ਅਰੋੜਾ ਕਤਲ ਮਾਮਲੇ ’ਚ ਪੁਲਿਸ ਵਲੋਂ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸੂਤਰਾਂ ਦੇ ਹਵਾਲੇ ਤੋਂ ਇਹ ਜਾਣਕਾਰੀ ਮਿਲੀ ਹੈ। ਗ੍ਰਿਫ਼ਤਾਰ ਕੀਤੇ ਵਿਅਕਤੀਆਂ ਵਿਚ ਇਕ ਵਿਅਕਤੀ ਨਵੀਨ ਅਰੋੜਾ ਦੀ ਰੇਕੀ ਕਰਨ ਵਾਲਾ ਅਤੇ ਦੂਸਰਾ ਸ਼ੂਟਰਾਂ ਨੂੰ ਹਥਿਆਰ ਮੁਹੱਈਆ ਕਰਨ ਵਾਲਾ ਦੱਸਿਆ ਜਾ ਰਿਹਾ ਹੈ। ਹਾਲਾਂਕਿ ਪੁਲਿਸ ਵਲੋਂ ਗ੍ਰਿਫਤਾਰ ਕੀਤੇ ਵਿਅਕਤੀਆਂ ਦੀ ਕੋਈ ਵੀ ਪੁਸ਼ਟੀ ਨਹੀਂ ਕੀਤੀ ਗਈ ਹੈ।

ਪਿਛਲੀ ਖ਼ਬਰ ਅੱਜ ਆਂਧਰਾ ਪ੍ਰਦੇਸ਼ ਤੇ ਤਾਮਿਲਨਾਡੂ ਦੇ ਦੌਰੇ ’ਤੇ ਪ੍ਰਧਾਨ ਮੰਤਰੀ ਮੋਦੀ ਅਗਲੀ ਖ਼ਬਰ ਹਿੰਦੂ ਆਗੂਆਂ ’ਤੇ ਹਮਲੇ ਦੇ ਮਾਮਲੇ ’ਚ ਫਗਵਾੜਾ ਬੰਦ