24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਕੋਠੀ ਵਿਚ ਲੱਗੀ ਅੱਗ, ਇਕ ਦੀ ਮੌਤ

ਅੰਮ੍ਰਿਤਸਰ, 19 ਨਵੰਬਰ (ਹਰਮਿੰਦਰ ਸਿੰਘ)- ਸਥਾਨਕ ਰੇਸ ਕੋਰਸ ਰੋਡ ਵਿਖੇ ਇਕ ਕੋਠੀ ’ਚ ਭਿਆਨਕ ਅੱਗ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ...

ਅਜੀਤ ਡੈਸਕ 19-11-2025

ਅੰਮ੍ਰਿਤਸਰ, 19 ਨਵੰਬਰ (ਹਰਮਿੰਦਰ ਸਿੰਘ)- ਸਥਾਨਕ ਰੇਸ ਕੋਰਸ ਰੋਡ ਵਿਖੇ ਇਕ ਕੋਠੀ ’ਚ ਭਿਆਨਕ ਅੱਗ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਰੇਸ ਕੋਰਸ ਰੋਡ ਸਥਿਤ ਕੋਠੀ ਨੰਬਰ 116 ਵਿਚ ਅਚਾਨਕ ਹੀ ਅੱਗ ਲੱਗ ਗਈ। ਦੱਸਿਆ ਜਾ ਹੈ ਕਿ ਕੋਠੀ ਮਾਲਕ, ਜਿਸ ਦਾ ਕਾਰੋਬਾਰ ਕੋਸਮੈਟਿਕ ਦਾ ਹੈ, ਘਰ ਵਿਚ ਕੈਮੀਕਲ ਹੋਣ ਕਰਕੇ ਅੱਗ ਨੇ ਇਕਦਮ ਭਿਆਨਕ ਰੂਪ ਅਖਤਿਆਰ ਕਰ ਲਿਆ, ਜਿਸ ਦੀ ਲਪੇਟ ’ਚ ਆ ਕੇ ਕਰਨ ਅਹੂਜਾ ਨਾਮ ਦੇ ਵਿਅਕਤੀ ਦੀ ਮੌਤ ਹੋ ਗਈ ਜਦੋਂ ਕਿ ਘਰ ਦੇ ਬਾਕੀ ਮੈਂਬਰਾਂ ਨੂੰ ਸੁਰੱਖਿਤ ਬਾਹਰ ਕੱਢ ਲਿਆ ਗਿਆ ਹੈ।

ਪਿਛਲੀ ਖ਼ਬਰ ਸ਼ਿਵ ਸੈਨਾ ਨੇਤਾ ’ਤੇ ਹਮਲੇ ਤੋਂ ਬਾਅਦ ਸ਼ਹਿਰ ਬੰਦ ਹਿੰਦੂ ਸੰਗਠਨਾਂ ਨੇ ਤੁਰੰਤ ਗ੍ਰਿਫ਼ਤਾਰੀਆਂ ਦੀ ਕੀਤੀ ਮੰਗ ਅਗਲੀ ਖ਼ਬਰ ਸੁਰੱਖਿਆ ਬਲਾਂ ਦੀ ਕਾਰਵਾਈ ਦੂਜੇ ਦਿਨ ਵੀ ਜਾਰੀ, ਮਾਰੇ ਗਏ 7 ਮਾਓਵਾਦੀ