26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਬਿਹਾਰ ਦੇ ਮੁੱਖ ਮੰਤਰੀ ਬਣੇ ਨਿਤੀਸ਼ ਕੁਮਾਰ

ਪਟਨਾ, 20 ਨਵੰਬਰ- ਨਿਤੀਸ਼ ਕੁਮਾਰ ਨੇ 10ਵੀਂ ਵਾਰ ਮੁੱਖ ਮੰਤਰੀ ਵਜੋਂ ਅੱਜ ਅਹੁਦੇ ਦੀ ਸਹੁੰ ਚੁੱਕੀ ਹੈ। ਰਾਜਪਾਲ ਆਰਿਫ਼ ਮੁਹੰਮਦ ਖਾਨ ਨੇ ਉਨ੍ਹਾਂ ਨੂੰ ਸਹੁੰ ਚੁਕਾਈ। ਇਸ ਮੌਕੇ ਪ੍ਰਧਾਨ ਮੰਤਰੀ...

ਅਜੀਤ ਡੈਸਕ 20-11-2025

 ਪਟਨਾ, 20 ਨਵੰਬਰ- ਨਿਤੀਸ਼ ਕੁਮਾਰ ਨੇ 10ਵੀਂ ਵਾਰ ਮੁੱਖ ਮੰਤਰੀ ਵਜੋਂ ਅੱਜ ਅਹੁਦੇ ਦੀ ਸਹੁੰ ਚੁੱਕੀ ਹੈ। ਰਾਜਪਾਲ ਆਰਿਫ਼ ਮੁਹੰਮਦ ਖਾਨ ਨੇ ਉਨ੍ਹਾਂ ਨੂੰ ਸਹੁੰ ਚੁਕਾਈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਵੱਖ ਵੱਖ ਰਾਜਾਂ ਦੇ ਮੁੱਖ ਮੰਤਰੀ ਤੇ ਭਾਜਪਾ ਦੇ ਹੋਰ ਵੱਡੇ ਆਗੂ ਵੀ ਮੌਜੂਦ ਸਨ। ਉਨ੍ਹਾਂ ਦੇ ਨਾਲ ਹੋਰ ਵੀ ਵੱਖ ਵੱਖ ਮੰਤਰੀਆਂ ਨੇ ਅਹੁਦੇ ਦਾ ਹਲਫ਼ ਲਿਆ।

ਪਿਛਲੀ ਖ਼ਬਰ ਹਰਮੀਤ ਸਿੰਘ ਸੰਧੂ ਨੇ ਚੌਥੀ ਵਾਰ ਐਮ.ਐਲ.ਏ. ਵਜੋਂ ਚੁੱਕੀ ਸਹੁੰ ਅਗਲੀ ਖ਼ਬਰ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਸ੍ਰੀ ਫਤਿਹਗੜ੍ਹ ਸਾਹਿਬ ਲਈ ਰਵਾਨਾ