26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਸਿੱਖ ਸਦਭਾਵਨਾ ਦਲ ਨੇ ਮਨੁੱਖੀ ਅਧਿਕਾਰ ਬਹਾਲੀ ਮਾਰਚ ਆਰੰਭ

ਅੰਮ੍ਰਿਤਸਰ, 20 ਨਵੰਬਰ (ਜਸਵੰਤ ਸਿੰਘ ਜੱਸ)- ਸਿੱਖ ਸਦਭਾਵਨਾ ਦਲ ਵਲੋਂ ਹੋਰ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ...

ਅਜੀਤ ਡੈਸਕ 20-11-2025

ਅੰਮ੍ਰਿਤਸਰ, 20 ਨਵੰਬਰ (ਜਸਵੰਤ ਸਿੰਘ ਜੱਸ)- ਸਿੱਖ ਸਦਭਾਵਨਾ ਦਲ ਵਲੋਂ ਹੋਰ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਅੰਮ੍ਰਿਤਸਰ ਤੋਂ ਮਨੁੱਖੀ ਅਧਿਕਾਰ ਬਹਾਲੀ ਮਾਰਚ ਆਰੰਭ ਕੀਤਾ ਗਿਆ। ਇਸ ਮਾਰਚ ਵਿਚ ਸਿੱਖ ਸਦਭਾਵਨਾ ਦਲ ਦੇ ਮੁਖੀ ਭਾਈ ਬਲਦੇਵ ਸਿੰਘ ਵਡਾਲਾ ਸਮੇਤ ਹੋਰ ਪੰਥਕ ਆਗੂ ਅਤੇ ਸੰਗਤਾਂ ਸ਼ਮੂਲੀਅਤ ਕਰ ਰਹੀਆਂ ਹਨ। ਇਹ ਮਾਰਚ ਡਿਪਟੀ ਕਮਿਸ਼ਨਰ ਦਫ਼ਤਰ ਪੁੱਜੇਗਾ।

ਪਿਛਲੀ ਖ਼ਬਰ ਦਿੱਲੀ ਤੋਂ ਆਰੰਭ ਹੋਈ ਸਾਈਕਲ ਯਾਤਰਾ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਪੁੱਜ ਕੇ ਸੰਪੂਰਨ ਅਗਲੀ ਖ਼ਬਰ ਹਰਮੀਤ ਸਿੰਘ ਸੰਧੂ ਨੇ ਚੌਥੀ ਵਾਰ ਐਮ.ਐਲ.ਏ. ਵਜੋਂ ਚੁੱਕੀ ਸਹੁੰ