27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਈਡੀ ਨੇ ਰਾਬਰਟ ਵਾਡਰਾ ਖਿਲਾਫ ਮਨੀ ਲਾਂਡਰਿੰਗ ਮਾਮਲੇ ਵਿਚ ਦਾਇਰ ਕੀਤੀ ਚਾਰਜਸ਼ੀਟ

ਨਵੀਂ ਦਿੱਲੀ, 20 ਨਵੰਬਰ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਯੂਕੇ-ਅਧਾਰਤ ਰੱਖਿਆ ਡੀਲਰ ਸੰਜੇ ਭੰਡਾਰੀ ਨਾਲ ਸਬੰਧਤ ਮਨੀ-ਲਾਂਡਰਿੰਗ...

ਅਜੀਤ ਡੈਸਕ 20-11-2025

ਨਵੀਂ ਦਿੱਲੀ, 20 ਨਵੰਬਰ :  ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਯੂਕੇ-ਅਧਾਰਤ ਰੱਖਿਆ ਡੀਲਰ ਸੰਜੇ ਭੰਡਾਰੀ ਨਾਲ ਸਬੰਧਤ ਮਨੀ-ਲਾਂਡਰਿੰਗ ਮਾਮਲੇ ਵਿਚ ਰਾਬਰਟ ਵਾਡਰਾ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਹੈ।

ਇਸਤਗਾਸਾ ਸ਼ਿਕਾਇਤ (ਚਾਰਜਸ਼ੀਟ) ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਵਿਚ ਦਾਇਰ ਕੀਤੀ ਗਈ ਸੀ ਅਤੇ ਪੀਐਮਐਲਏ ਤਹਿਤ ਵਾਡਰਾ ਦਾ ਬਿਆਨ ਇਸ ਸਾਲ ਜੁਲਾਈ ਵਿੱਚ ਦਰਜ ਕੀਤਾ ਗਿਆ ਸੀ।

ਪਿਛਲੀ ਖ਼ਬਰ ਦਿੱਲੀ ਕਾਰ ਧਮਾਕੇ ਮਾਮਲੇ ਵਿਚ 4 ਹੋਰ ਮੁੱਖ ਮੁਲਜ਼ਮ ਗ੍ਰਿਫਤਾਰ ਅਗਲੀ ਖ਼ਬਰ ਗਜਪਤ ਸਿੰਘ ਗਰੇਵਾਲ ਦੀ ਭਾਲ ਕਰ ਰਹੀ ਪੰਜਾਬ ਵਿਜੀਲੈਂਸ ਬਿਊਰੋ