28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਪੁਲਿਸ ਨਾਲ ਹੋਏ ਮੁਕਾਬਲੇ ਵਿਚ ਦੋ ਅੱਤਵਾਦੀ ਜ਼ਖਮੀ

ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਅਹੂਜਾ) : ਸਥਾਨਕ ਲੋਡੋਵਾਲ ਟੋਲ ਪਲਾਜ਼ਾ ਨੇੜੇ ਅੱਜ ਦੇਰ ਰਾਤ ਪੁਲੀਸ ਨਾਲ ਹੋਏ ਮੁਕਾਬਲੇ ਵਿਚ...

ਅਜੀਤ ਡੈਸਕ 20-11-2025

ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਅਹੂਜਾ) : ਸਥਾਨਕ ਲੋਡੋਵਾਲ ਟੋਲ ਪਲਾਜ਼ਾ ਨੇੜੇ ਅੱਜ ਦੇਰ ਰਾਤ ਪੁਲੀਸ ਨਾਲ ਹੋਏ ਮੁਕਾਬਲੇ ਵਿਚ ਦੋ ਅੱਤਵਾਦੀ ਜ਼ਖਮੀ ਹੋ ਗਏ, ਜਿਨ੍ਹਾਂ ਦਾ ਸੰਬੰਧ ਪਾਕਿਸਤਾਨ ਦੀ ਖੁਫੀਆ ਏਜੰਸੀ ਨਾਲ ਦੱਸਿਆ ਜਾ ਰਿਹਾ ਹੈ।

ਪੁਲੀਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ ਦੋ ਗ੍ਰੇਨੇਡ, ਪੰਜ ਪਿਸਤੌਲ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ। ਇਨ੍ਹਾਂ ਦੇ ਤਿੰਨ ਸਾਥੀਆਂ ਨੂੰ ਪੁਲੀਸ ਨੇ ਕਾਬੂ ਕੀਤਾ ਹੈ, ਜੋ ਕਿ ਇਨ੍ਹਾਂ ਨੂੰ ਗ੍ਰੇਨੇਡ ਦੇਣ ਲਈ ਆਏ ਸਨ।  

ਪਿਛਲੀ ਖ਼ਬਰ ਵਿਸ਼ਾਲ ਨਗਰ ਕੀਰਤਨ ਦਾ ਸੰਗਰੂਰ ਪੁੱਜਣ ’ਤੇ ਅਮਨ ਅਰੋੜਾ ,ਮੀਤ ਹੇਅਰ ਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਅਗਲੀ ਖ਼ਬਰ ਭਾਰਤੀ ਜਲ ਸੀਮਾ ਵਿਚ ਮੱਛੀ ਫੜਨ ਉਤੇ ਕਾਰਵਾਈ, ਇੰਡੀਅਨ ਕੋਸਟ ਗਾਰਡ ਨੇ 28 ਕਰੂ ਨੂੰ ਕੀਤਾ ਗ੍ਰਿਫਤਾਰ