29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਸੀਨੀਅਰ ਐਡਵੋਕੇਟ ਨਿਯੁਕਤ

ਅਜਨਾਲਾ, (ਅੰਮ੍ਰਿਤਸਰ), 21 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਐਡਵੋਕੇਟ ਐਕਟ 1961 ਤਹਿਤ 16 (2) ਦੀ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਐਡਵੋਕੇਟ....

ਅਜੀਤ ਡੈਸਕ 21-11-2025

ਅਜਨਾਲਾ, (ਅੰਮ੍ਰਿਤਸਰ), 21 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਐਡਵੋਕੇਟ ਐਕਟ 1961 ਤਹਿਤ 16 (2) ਦੀ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਐਡਵੋਕੇਟ ਜਨਰਲ ਵਜੋਂ ਸੇਵਾਵਾਂ ਨਿਭਾਅ ਰਹੇ ਮਨਿੰਦਰਜੀਤ ਸਿੰਘ ਬੇਦੀ ਨੂੰ ਸੀਨੀਅਰ ਐਡਵੋਕੇਟ ਨਿਯੁਕਤ ਕੀਤਾ ਗਿਆ ਹੈ। ‘ਅਜੀਤ’ ਨਾਲ ਇਹ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਐਡਵੋਕੇਟ ਜਨਰਲ ਰਾਜੀਵ ਮਦਾਨ ਰਾਜਾ ਰਮਦਾਸ ਨੇ ਐਡਵੋਕੇਟ ਮਨਿੰਦਰਜੀਤ ਸਿੰਘ ਬੇਦੀ ਨੂੰ ਨਵੀਂ ਨਿਯੁਕਤੀ ਲਈ ਮੁਬਾਰਕਬਾਦ ਦਿੱਤੀ ।

ਪਿਛਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਮੇਸ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਦਿਵਸ ਸਮਾਗਮਾਂ ਦੀ ਹੋ... ਅਗਲੀ ਖ਼ਬਰ ਨਿਊਯਾਰਕ ਦੇ ਕਿਫਾਇਤੀ ਸੰਕਟ 'ਤੇ ਕੇਂਦ੍ਰਿਤ ਹੋਵੇਗੀ ਵ੍ਹਾਈਟ ਹਾਊਸ ਟਰੰਪ ਨਾਲ ਮੁਲਾਕਾਤ - ਮਮਦਾਨੀ