29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਹਾਈ ਕੋਰਟ ਨੇ ਨਛੱਤਰ ਸਿੰਘ ਗਿੱਲ ਨੂੰ ਦਿੱਤੀ ਅੰਤਰਿਮ ਜ਼ਮਾਨਤ

ਚੰਡੀਗੜ੍ਹ, 21 ਨਵੰਬਰ- ਹਾਈ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਵਿੰਗ ਪ੍ਰਧਾਨ ਨਛੱਤਰ ਸਿੰਘ ਗਿੱਲ ਦੀ ਗ੍ਰਿਫ਼ਤਾਰੀ ਨੂੰ ਗਲਤ ਕਰਾਰ ਦਿੱਤਾ ਅਤੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਵਲੋਂ ਦਾਇਰ ਪਟੀਸ਼ਨ 'ਤੇ ਉਨ੍ਹਾਂ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ।

ਅਜੀਤ ਡੈਸਕ 21-11-2025

ਚੰਡੀਗੜ੍ਹ, 21 ਨਵੰਬਰ- ਹਾਈ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਵਿੰਗ ਪ੍ਰਧਾਨ ਨਛੱਤਰ ਸਿੰਘ ਗਿੱਲ ਦੀ ਗ੍ਰਿਫ਼ਤਾਰੀ ਨੂੰ ਗਲਤ ਕਰਾਰ ਦਿੱਤਾ ਅਤੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਵਲੋਂ ਦਾਇਰ ਪਟੀਸ਼ਨ 'ਤੇ ਉਨ੍ਹਾਂ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ।

ਪਿਛਲੀ ਖ਼ਬਰ ਹਾਈ ਕੋਰਟ ਵਲੋਂ ਡੀ.ਸੀ. ਅੰਮ੍ਰਿਤਸਰ ਨੂੰ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅਰਜ਼ੀ 'ਤੇ ਵਿਚਾਰ ਕਰਨ ਦੇ ਹੁਕਮ ਅਗਲੀ ਖ਼ਬਰ ਬੰਗਲਾਦੇਸ਼ ਵਿਚ 5.5 ਤੀਬਰਤਾ ਦਾ ਆਇਆ ਭੂਚਾਲ